Delhi Assembly Election 2025 ; ਰੁਝਾਨਾਂ ਦੇ ਵਿੱਚ BJP ਅੱਗੇ, AAP ਦੂਜੇ ਨੰਬਰ ‘ਤੇ

Date:

spot_img

Delhi News: ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿੱਚ ਲੰਘੀ 5 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਸ਼ਨੀਵਾਰ ਨੂੰ ਗਿਣਤੀ ਹੋ ਰਹੀ ਹੈ। ਅੱਜ ਸਵੇਰ ਤੋਂ ਸਾਹਮਣੇ ਆ ਰਹੇ ਚੋਣ ਰੁਝਾਨਾਂ ਦੇ ਵਿੱਚ ਭਾਜਪਾ ਇੱਥੇ 27 ਸਾਲਾਂ ਬਾਅਦ ਆਪਣੀ ਮੁੜ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ। 70 ਵਿਧਾਨ ਸਭਾ ਹਲਕਿਆਂ ਦੇ ਵਿੱਚੋਂ 67 ਦੇ ਸਾਹਮਣੇ ਆ ਰਹੇ ਚੋਣ ਰੁਝਾਨਾ ਦੇ ਵਿੱਚੋਂ 44 ਉੱਪਰ ਭਾਜਪਾ ਅਤੇ 22 ਉੱਪਰ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ ਜਦੋਂ ਕਿ ਕਾਂਗਰਸ ਲੰਮ ਲੰਮੇ ਸਮੇਂ ਬਾਅਦ ਆਪਣਾ ਖਾਤਾ ਖੋਲਦੀ ਦਿਖਾਈ ਦੇ ਰਹੀ ਹੈ। ਕਈ ਮਹੱਤਵਪੂਰਨ ਸੀਟਾਂ ‘ਤੇ ਮੁਕਾਬਲਾ ਸਖਤ ਹੁੰਦਾ ਦਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਗ਼ੈਰ-ਕਾਨੂੰਨੀ ਮਨੁੱਖੀ ਤਸਕਰੀ ਦੀ ਜਾਂਚ ਲਈ ਚਾਰ ਮੈਂਬਰੀ ਤੱਥ-ਖੋਜ ਕਮੇਟੀ/ਵਿਸ਼ੇਸ਼ ਜਾਂਚ ਟੀਮ ਦਾ ਗਠਨ

ਮੁੱਖ ਮੰਤਰੀ ਆਤਿਸੀ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਸੀਟਾਂ ਉੱਪਰ ਵੀ ਕਾਫੀ ਰੋਚਕ ਸਥਿਤੀ ਬਣੀ ਹੋਈ ਹੈ। ਇੱਥੇ ਜ਼ਿਕਰਯੋਗ ਹੈ ਕਿ 5 ਫਰਵਰੀ ਨੂੰ ਹੋਈ ਪੋਲਿੰਗ ਵਿੱਚ ਕੁੱਲ 699 ਉਮੀਦਵਾਰ ਚੋਣ ਮੈਦਾਨ ਵਿੱਚ ਨਿਤਰੇ ਹੋਏ ਸਨ। ਦਿੱਲੀ ਵਿਧਾਨ ਸਭਾ ਦੇ ਵਿੱਚ ਪਿਛਲੇ 10 ਸਾਲਾਂ ਤੋਂ ਆਮ ਆਦਮੀ ਪਾਰਟੀ ਲਗਾਤਾਰ ਭਾਰੀ ਬਹੁਮਤ ਦੇ ਨਾਲ ਸੱਤਾ ਦੇ ਵਿੱਚ ਚੱਲੀ ਆ ਰਹੀ ਸੀ ਵੋਟਾਂ ਤੋਂ ਬਾਅਦ ਸਾਹਮਣੇ ਆਏ ਚੋਣ ਰੋਜਾਨਾ ਦੇ ਵਿੱਚ ਸਰਵੇਖਣਾ ਦੇ ਵਿੱਚ ਵੀ ਭਾਜਪਾ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਗਿਆ ਸੀ। ਹੁਣ ਕੁਝ ਹੀ ਘੰਟਿਆਂ ਦੇ ਬਾਅਦ ਸਾਰੀ ਸਥਿਤੀ ਤਸਵੀਰ ਸਾਫ ਹੋ ਜਾਏਗੀ ਕਿ ਦਿੱਲੀ ਦਾ ਬਾਦਸ਼ਾਹ ਕੌਣ ਬਣਦਾ ਹੈ?

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

मुख्यमंत्री ने विश्व पर्यावरण दिवस पर नागरिकों से एक पेड़ अवश्य लगाने की करी अपील

👉मुख्यमंत्री नायब सिंह सैनी ने लाडवा विधानसभा के नागरिकों...