Big News: Manipur ਦੇ CM ਨੇ ਦਿੱਤਾ ਅਸਤੀਫ਼ਾ, 21 ਮਹੀਨਿਆਂ ਤੋਂ ਸੂਬੇ ’ਚ ਚੱਲ ਰਹੀ ਹੈ ਹਿੰਸਾ

Date:

spot_img

Manipur News: ਉੱਤਰੀ ਪੂਰਬੀ ਸੂਬੇ ਮਨੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਨੇ ਐਤਵਾਰ ਨੂੰ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣਾ ਅਸਤੀਫ਼ਾ ਇੰਫਾਲ ਦੇ ਰਾਜ ਭਵਨ ਵਿੱਚ ਰਾਜਪਾਲ ਅਜੈ ਕੁਮਾਰ ਭੱਲਾ ਨੂੰ ਸੌਪਿਆ। ਇਸਤੋਂ ਪਹਿਲਾਂ ਉਨ੍ਹਾਂ ਦੇਸ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ। ਮਨੀਪੁਰ ਪਿਛਲੇ ਕਰੀਬ ਪੌਣੇ ਦੋ ਸਾਲਾਂ ਤੋਂ ਹਿੰਸਾਗ੍ਰਸਤ ਹੋਣ ਕਾਰਨ ਪੂਰੇ ਦੇਸ਼ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ  Delhi ਦੀ ਜਿੱਤ ਤੋਂ ਬਾਅਦ BJP ਤੇ ਸਹਿਯੋਗੀਆਂ ਦਾ 19 ਸੂਬਿਆਂ ’ਚ ਹੋਇਆ ਰਾਜ਼

ਸੰਭਾਵਨਾ ਜਤਾਈ ਜਾ ਰਹੀ ਹੈ ਕਿ ਬੀਰੇਨ ਸਿੰਘ ਦੇ ਉਤਰਾਧਿਕਾਰੀ ਬਾਰੇ ਭਾਜਪਾ ਵੱਲੋਂ ਫੈਸਲਾ ਲੈ ਲਿਆ ਗਿਆ ਅਤੇ ਭਲਕ ਤੱਕ ਪਾਰਟੀ ਵੱਲੋਂ ਨਾਮ ਦਾ ਐਲਾਨ ਕਰ ਦਿੱਤਾ ਜਾਵੇਗਾ। ਦਸਣਾ ਬਣਦਾ ਹੈ ਕਿ ਸੂਬੇ ਵਿੱਚ 21 ਮਹੀਨਿਆਂ ਤੋਂ ਚੱਲ ਰਹੀ ਹਿੰਸਾ ਕਾਰਨ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਭਾਜਪਾ ਨੂੰ ਘੇਰਿਆ ਜਾ ਰਿਹਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...