spot_img
spot_img

ਖਨੌਰੀ ਮੋਰਚੇ ’ਤੇ ਮਹਾਂਪੰਚਾਇਤ ਅੱਜ, ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 79ਵੇਂ ਦਿਨ ’ਚ ਸ਼ਾਮਲ

Date:

spot_img

Farmers News:ਸਾਰੀਆਂ ਫ਼ਸਲਾਂ ’ਤੇ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਬੁੱਧਵਾਰ ਨੂੰ ਖਨੌਰੀ ਮੋਰਚੇ ਉਪਰ ਕਿਸਾਨ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਕਿਸਾਨ ਅੰਦੋਲਨ 2.0 ਦੇ ਅੱਜ ਇੱਕ ਸਾਲ ਪੂਰੇ ਹੋਣ ’ਤੇ ਹੋਣ ਜਾ ਰਹੀ ਇਸ ਕਿਸਾਨ ਮਹਾਂਪੰਚਾਇਤ ਵਿਚ 50 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਸਮੂਲੀਅਤ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਮਹਾਂਪੰਚਾਇਤ ਨੂੰ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਵੀ ਸੰਬੋਧਨ ਕੀਤੇ ਜਾਣ ਦੀ ਚਰਚਾ ਹੈ।

ਇਹ ਵੀ ਪੜ੍ਹੋ ਵਕੀਲਾਂ ਦੀ ਚੋਣ: ਗੁਲਸ਼ਨਦੀਪ ਸਿੰਘ ਭਾਈਕਾ ਬਣੇ ਮੀਤ ਪ੍ਰਧਾਨ ਤੇ ਉਮਾ ਗਿਰੀ ਬਣੀ ਖ਼ਜਾਨਚੀ

ਉਂਜ ਕਿਸਾਨ ਆਗੂ ਵੱਲੋਂ ਰੱਖਿਆ ਮਰਨ ਵਰਤ ਅੱਜ 79ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ। ਕਿਸਾਨ ਆਗੂਆਂ ਅਭਿਮੰਨਿਊ ਕੋਹਾੜ ਅਤੇ ਲਖਵਿੰਦਰ ਸਿੰਘ ਔਲਖ ਵੱਲੋਂ ਬੀਤੇ ਕੱਲ ਦਿੱਤੀ ਜਾਣਕਾਰੀ ਮੁਤਾਬਕ ਕਿਸਾਨੀ ਮੰਗਾਂ ਮੰਨੇ ਜਾਣ ਤੱਕ ਇਹ ਸੰਘਰਸ਼ ਜਾਰੀ ਰਹੇਗਾ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੇ ਗੱਲਬਾਤ ਦੇ ਸੱਦੇ ਤਹਿਤ 14 ਫ਼ਰਵਰੀ ਨੂੰ ਹੋਣ ਵਾਲੀ ਮੀਟਿੰਗ ਦੇ ਵਿਚ ਜੋਰ-ਸ਼ੋਰ ਨਾਲ ਕਿਸਾਨੀ ਮੰਗਾਂ ਨੂੰ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੇ CIA Staff-2 ਨੂੰ ਮਿਲੀ ਵੱਡੀ ਸਫਲਤਾ; ਲੱਖਾਂ ਨਸ਼ੀਲੇ ਕੈਪਸੂਲ ਸਮੇਤ ਪਤੀ-ਪਤਨੀ ਕਾਬੂ

Bathinda News: Bathinda Police ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ...