spot_img
spot_img

ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ 24 ਅਤੇ 25 ਨੂੰ ਦੋ ਰੋਜ਼ਾ ਵਿਸੇਸ ਇਜਲਾਸ ਸੱਦਿਆ

Date:

spot_img

Chandigarh News: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸੇਸ ਇਜਲਾਸ 24 ਅਤੇ 25 ਫ਼ਰਵਰੀ ਨੂੰ ਹੋਣ ਜਾ ਰਿਹਾ। ਅੱਜ ਵੀਰਵਾਰ ਨੂੰ ਪੰਜਾਬ ਵਜ਼ਾਰਤ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਇਸਦਾ ਫੈਸਲਾ ਲਿਆ ਗਿਆ। ਹਾਲਾਂਕਿ ਇਸ ਵਿਸੇਸ ਇਜਲਾਸ ਵਿਚ ਰੱਖੇ ਜਾਣ ਵਾਲੇ ਕੰਮਾਂ ਜਾਂ ਪਾਸ ਕੀਤੇ ਜਾਣ ਵਾਲੇ ਬਿੱਲਾਂ ਬਾਰੇ ਸਰਕਾਰ ਨੇ ਕੋਈ ਖ਼ੁਲਾਸਾ ਨਹੀਂ ਕੀਤਾ ਪ੍ਰੰਤੂ ਚਰਚਾ ਹੈ ਕਿ ਸਰਕਾਰ ਇਸ ਇਜ਼ਲਾਸ ਦੌਰਾਨ ਪੈਡਿੰਗ ਪਏ ਜਰੂਰੀ ਬਿੱਲਾਂ ਤੋਂ ਇਲਾਵਾ ਕੋਈ ਹੋਰ ਮਹੱਤਵਪੂਰਨ ਮਤਾ ਵੀ ਲਿਆ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੇ CIA Staff-2 ਨੂੰ ਮਿਲੀ ਵੱਡੀ ਸਫਲਤਾ; ਲੱਖਾਂ ਨਸ਼ੀਲੇ ਕੈਪਸੂਲ ਸਮੇਤ ਪਤੀ-ਪਤਨੀ ਕਾਬੂ

Bathinda News: Bathinda Police ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ...