spot_img
spot_img

ਇੱਕ ਦਰਜਨ ਵਿਅਕਤੀਆਂ ਨੇ ਫੜਿਆ ਅਕਾਲੀ ਦਲ ਦਾ ਦਾਮਨ

Date:

spot_img

👉ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਭਲਾਈ ਲਈ ਚੁੱਕੇ ਕਦਮ: ਬਬਲੀ ਢਿੱਲੋਂ
Bathinda News: ਇੱਕ ਦਰਜਨ ਵਿਅਕਤੀਆਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਦਾਮਨ ਫੜ ਲਿਆ। ਯੂਥ ਅਕਾਲੀ ਦਲ ਦੇ ਪੰਜਾਬ ਮੀਤ ਪ੍ਰਧਾਨ ਭੁਪਿੰਦਰ ਸਿੰਘ ਭੁੱਪਾ ਦੀ ਅਗਵਾਈ ਹੇਠ ਜੀਤ ਪਾਲ ਸ਼ਰਮਾ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਮਹਿੰਦਰ ਸਿੰਘ ਸੋਹੀ, ਅਮਰੀਕ ਸਿੰਘ ਸਿੱਧੂ, ਸੁਖਵਿੰਦਰ ਸਿੰਘ, ਰਾਕੇਸ਼ ਜੋਸ਼ੀ, ਜਸਕਰਨ ਸਿੰਘ, ਬਿੱਟੂ, ਰਵੀ, ਆਸ਼ੀਸ਼, ਲਵਪ੍ਰੀਤ, ਰੋਹਿਤ, ਜਤਿੰਦਰ ਕੁਮਾਰ ਤੇ ਸਤਵਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਨੇ ਅਕਾਲੀ ਦਲ ਦਾ ਝੰਡਾ ਪਹਿਣਾ ਕੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ।

ਇਹ ਵੀ ਪੜ੍ਹੋ ਯੂਪੀ ‘ਚ ਬੋਲੈਰੋ ਦੀ ਬੱਸ ਨਾਲ ਭਿਆਨਕ ਟੱਕਰ: 10 ਲੋਕਾਂ ਦੀ ਮੌ+ਤ ,19 ਜ਼ਖਮੀ 

ਇਸ ਦੌਰਾਨ ਇਕਬਾਲ ਸਿੰਘ ਬਬਲੀ ਢਿੱਲੋਂ ਦੇ ਨਾਲ ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੰਘ ਸਿੱਧੂ, ਨਿਰਮਲ ਸਿੰਘ ਸੰਧੂ, ਮੋਹਨਜੀਤ ਪੂਰੀ, ਬਲਜੀਤ ਸਿੰਘ ਬੱਲੀ, ਪ੍ਰੇਮ ਗਰਗ, ਮਨਿੰਦਰ ਸੋਢੀ, ਗੁਰਪ੍ਰੀਤ ਸਿੰਘ ਸੰਧੂ, ਅਮਰਿੰਦਰ ਸਿੱਧੂ ਅਤੇ ਜਗਜੀਤ ਭੁੱਲਰ ਵੀ ਮੌਜੂਦ ਸਨ। ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਪੰਜਾਬ ਵਾਸੀ ਯਾਦ ਕਰਨ ਲੱਗੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਹਮੇਸ਼ਾ ਤੋਂ ਹੀ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤੇ ਅਤੇ ਪੰਜਾਬ ਨੂੰ ਹਰ ਪੱਖੋਂ ਮਜਬੂਤ ਕਰਨ ਦੇ ਯਤਨ ਕੀਤੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬੀਆਂ ਦੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ, ਤਾਂ ਜੋ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਸਾਲ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ...

ਸੜਕ ਹਾਦਸੇ ਵਿੱਚ ਨੌਜਵਾਨ ਮੁੰਡੇ ਤੇ ਕੁੜੀ ਦੀ ਹੋਈ ਮੌ*ਤ

Fatehgarh Sahib News: ਬੁੱਧਵਾਰ ਦੇਰ ਰਾਤ 11 ਵਜੇ ਚੰਡੀਗੜ੍ਹ-ਸਰਹੰਦ...

ਮੰਦਭਾਗੀ ਘਟਨਾ; 21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌ*ਤ; ਦੋ ਮਹੀਨਿਆਂ ਬਾਅਦ ਹੋਣਾ ਸੀ ਵਿਆਹ

Jalandhar News: ਜਲੰਧਰ ਜ਼ਿਲ੍ਹੇ ਵਿੱਚ ਵੀਰਵਾਰ ਤੜਕਸਾਰ ਵਾਪਰੀ ਇੱਕ...

ਪੁੱਤ ਦੇ Acci*dent ਦੀ ਖਬਰ ਮਿਲਦੇ ਪਤਾ ਲੈਣ ਚੱਲੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਹੋਈ ਮੌ*ਤ

Amritsar News: ਅੰਮ੍ਰਿਤਸਰ ਦੇ ਭੰਡਾਰੀ ਪੁੱਲ ਉੱਪਰ ਵੀਰਵਾਰ ਨੂੰ...