Thursday, April 16, 2026
spot_img
spot_img

ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਨਗਰ ਕੌਂਸਲਾਂ ਦੀਆਂ ਆਮ ਚੋਣਾਂ 2 ਮਾਰਚ ਨੂੰ:ਰਾਜ ਕਮਲ ਚੌਧਰੀ

Date:

spot_img

Chandigarh News:ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ 02.03.2025 ਨੂੰ ਕਰਵਾਈਆਂ ਜਾਣਗੀਆਂ। ਵੋਟਿੰਗ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਪੋਲਿੰਗ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ‘ਤੇ ਹੋਵੇਗੀ। ਵੋਟਾਂ ਦੀ ਗਿਣਤੀ ਲਈ ਕਮਿਸ਼ਨ ਵੱਲੋਂ ਵੱਖਰੇ ਨਿਰਦੇਸ਼ ਜਾਰੀ ਕੀਤੇ ਜਾਣਗੇ।ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਚੋਣਾਂ ਦੇ ਸ਼ਡਿਊਲ ਸਬੰਧੀ ਨੋਟੀਫਿਕੇਸ਼ਨ 17.02.2025 ਨੂੰ ਜਾਰੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ‘ਰਿਸੀਵ’ ਕਰਨ ਲਈ ਅੰਮ੍ਰਿਤਸਰ ਏਅਰਪੋਰਟ ’ਤੇ ਪੁੱਜੇ ਮੁੱਖ ਮੰਤਰੀ ਮਾਨ

ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 17.02.2025 ਤੋਂ 20.02.2025 (ਦੋਵੇਂ ਦਿਨ ਸ਼ਾਮਲ) ਤੱਕ ਹੋਵੇਗੀ। ਇਨ੍ਹਾਂ ਤਿੰਨਾਂ ਨਗਰ ਕੌਂਸਲਾਂ ਦੇ ਸਬੰਧਤ ਮਾਲ ਅਧਿਕਾਰ ਖੇਤਰਾਂ ਵਿੱਚ ਨੋਟੀਫਿਕੇਸ਼ਨ ਦੀ ਮਿਤੀ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਵੇਗਾ।ਇਸ ਸਬੰਧੀ ਕਮਿਸ਼ਨ ਵੱਲੋਂ ਤਰਨਤਾਰਨ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...