spot_img
spot_img

ਟਰੇਨ ਨਾਲ ਟਕਰਾ ਕੇ ਨੌਜਵਾਨ ਦੀ ਹੋਈ ਮੌ+ਤ

Date:

spot_img

Bathinda News: ਅੱਜ ਸਵੇਰੇ ਬਠਿੰਡਾ ਫਿਰੋਜ਼ਪੁਰ ਰੇਲਵੇ ਲਾਈਨ ‘ਤੇ ਨਹਿਰ ਦੇ ਪੁਲ ਨੇੜੇ ਇਕ ਨੌਜਵਾਨ ਦੀ ਰੇਲਗੱਡੀ ਨਾਲ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ, ਜਿਸ ਦੀ ਸੂਚਨਾ ਸਹਾਰਾ ਹੈੱਡਕੁਆਰਟਰ ਨੂੰ ਮਿਲੀ। ਲਾਸ਼ ਰੇਲਵੇ ਟਰੈਕ ਦੇ ਬਾਹਰ ਪਈ ਹੋਣ ਦੀ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਐੱਸ.ਵਿੱਕੀ ਕੁਮਾਰ, ਰਾਜਿੰਦਰ ਕੁਮਾਰ ਮੌਕੇ ‘ਤੇ ਪੁੱਜੇ, ਤਾਂ ਰੇਲਵੇ ਟਰੈਕ ‘ਤੇ ਇਕ ਨੌਜਵਾਨ ਦੀ ਲਾਸ਼ ਪਈ ਸੀ।

ਇਹ ਵੀ ਪੜ੍ਹੋ  ਬਠਿੰਡਾ ’ਚ NRI ਪ੍ਰਵਾਰ ਤੋਂ ਸੋਨੇ ਦੀ ਲੁੱਟ ਦੀ ਕਹਾਣੀ ਨਿਕਲੀ ਝੂਠੀ, ਪੁਲਿਸ ਨੇ ਪਤੀ-ਪਤਨੀ ਨੂੰ ਕੀਤਾ ਗ੍ਰਿਫਤਾਰ

ਜਿੱਥੇ ਸਹਾਰਾ ਟੀਮ ਨੇ ਦੇਖਿਆ ਕਿ ਮ੍ਰਿਤਕ ਨੌਜਵਾਨ ਨੇ ਜੀਨਸ, ਪੈਂਟ ਅਤੇ ਕਮੀਜ਼ ਪਾਈ ਹੋਈ ਸੀ,ਤਲਾਸ਼ੀ ਦੌਰਾਨ ਅਜਿਹੀ ਕੋਈ ਚੀਜ਼ ਨਹੀਂ ਮਿਲੀ, ਜਿਸ ਨਾਲ ਨੌਜਵਾਨ ਦੀ ਪਛਾਣ ਹੋ ਸਕੇ,ਸਹਾਰਾ ਦੀ ਟੀਮ ਨੇ ਥਾਣਾ ਜੀ.ਆਰ.ਪੀ. ਜੀਆਰਪੀ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਤਾਂ ਮ੍ਰਿਤਕ ਨੌਜਵਾਨ ਦੀ ਕੋਈ ਪਹਿਚਾਣ ਨਹੀਂ ਹੋ ਸਕੀ ਹੈ। ਸਹਾਰਾ ਟੀਮ ਨੌਜਵਾਨ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੁੱਤ ਦੇ Acci*dent ਦੀ ਖਬਰ ਮਿਲਦੇ ਪਤਾ ਲੈਣ ਚੱਲੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਹੋਈ ਮੌ*ਤ

Amritsar News: ਅੰਮ੍ਰਿਤਸਰ ਦੇ ਭੰਡਾਰੀ ਪੁੱਲ ਉੱਪਰ ਵੀਰਵਾਰ ਨੂੰ...

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ਚ ਸਿਹਤਮੰਦ ਭੋਜਨ ‘ਤੇ ਜ਼ੋਰ

👉ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ 👉ਸੁਰੱਖਿਅਤ...

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

👉ਕੈਬਨਿਟ ਮੰਤਰੀ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ...