Friday, April 17, 2026
spot_img
spot_img

ਪੰਜਾਬ ਰਾਜ ਸੂਚਨਾ ਕਮਿਸ਼ਨ 21 ਫਰਵਰੀ ਨੂੰ ਮਨਾਏਗਾ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ: ਇੰਦਰਪਾਲ ਸਿੰਘ

Date:

spot_img

Chandigarh News:ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ 21 ਫਰਵਰੀ, 2025 ਨੂੰ ਦੁਪਹਿਰ 3 ਵਜੇ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ -2025 ਮਨਾਇਆ ਜਾਵੇਗਾ।ਮੁੱਖ ਰਾਜ ਸੂਚਨਾ ਕਮਿਸ਼ਨਰ ਸ. ਇੰਦਰਪਾਲ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ- 2025 ਦੇ ਜਸ਼ਨਾਂ ਦੇ ਹਿੱਸੇ ਵਜੋਂ ਮਾਤ ਭਾਸ਼ਾਵਾਂ ਨੂੰ ਸਮਰਪਿਤ ਇੱਕ ਦਸਤਾਵੇਜ਼ੀ ਫਿਲਮ ਅਤੇ ਚਿੱਤਰ ਪੇਸ਼ਕਾਰੀ ਦਾ ਉਦਘਾਟਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਸਮਾਗਮ ਦਾ ਉਦੇਸ਼ ਭਾਸ਼ਾਈ ਵਿਭਿੰਨਤਾ ਦੀ ਮਹੱਤਤਾ ਅਤੇ ਮੂਲ ਭਾਸ਼ਾਵਾਂ ਦੀ ਸੰਭਾਲ ਨੂੰ ਉਜਾਗਰ ਕਰਨਾ ਹੈ।ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸਾਰੇ ਭਾਈਵਾਲਾਂ ਅਤੇ ਭਾਸ਼ਾ ਪ੍ਰੇਮੀਆਂ ਨੂੰ ਇਸ ਸਮਾਗਮ ਵਿੱਚ ਹਿੱਸਾ ਲੈਣ ਅਤੇ ਭਾਸ਼ਾਈ ਅਤੇ ਸੱਭਿਆਚਾਰਕ ਵਿਰਾਸਤ ਦੇ ਪ੍ਰਚਾਰ ਵਿੱਚ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...