spot_img
spot_img

ਅਨੁਰਾਗ ਰਸਤੋਗੀ ਨੇ ਹਰਿਆਣਾ ਦੇ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲਿਆ

Date:

spot_img

Haryana News: ਹਰਿਆਣਾ ਦੇ ਨਵੇਂ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੈ ਅੱਜ ਆਪਣਾ ਕਾਰਜਭਾਰ ਗ੍ਰਹਿਣ ਕਰ ਲਿਆ। ਉਹ ਆਮ ਪ੍ਰਸਾਸ਼ਨ, ਮਨੁੱਖ ਸੰਸਾਧਨ, ਪਰਸੋਨਲ ਅਤੇ ਸਿਖਲਾਈ, ਸੰਸਦੀ ਮਾਮਲੇ ਅਤੇ ਵਿਜੀਲੈਂਸ ਵਿਭਾਗ ਦੇ ਮੁੱਖ ਸਕੱਤਰ ਦੇ ਨਾਲ-ਨਾਲ ਪਲਾਨ ਕੋਰਡੀਨੇਸ਼ਨ ਦੇ ਪ੍ਰਭਾਰੀ ਸਕੱਤਰ ਦਾ ਕੰਮ ਵੀ ਦੇਖਣਗੇ। ਨਾਲ ਹੀ, ਸ੍ਰੀ ਰਸਤੋਗੀ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਵਿੱਤ ਅਤੇ ਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਕਾਰਜਭਾਰ ਵੀ ਸੌਂਪਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MLA Kulwant Singh ਵੱਲੋਂ ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

👉ਵਾਅਦੇ ਅਤੇ ਦਿੱਤੀਆਂ ਗਰੰਟੀਆਂ ਭਗਵੰਤ ਸਿੰਘ ਮਾਨ ਸਰਕਾਰ ਨੇ...