ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ ਨਿਵਾਰਨ ਕੇਂਦਰ ਵੱਲੋਂ 99.70 ਫੀਸਦੀ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

Date:

spot_img

👉ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਵਚਨਬੱਧ: ਮੁੰਡੀਆ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੀ ਵਚਨਬੱਧ ਉਤੇ ਚੱਲਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ ਨਿਵਾਰਨ ਕੇਂਦਰ ਵੱਲੋਂ 99.70 ਫੀਸਦੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ।ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ ਮੁੰਡੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਵਿਭਾਗ ਵੱਲੋਂ ਸ਼ਿਕਾਇਤ ਨਿਵਾਰਨ ਕੇਂਦਰ ਦੀ ਸਥਾਪਨਾ ਕੀਤੀ ਗਈ ਹੋਈ ਹੈ ਜਿਸ ਵਿੱਚ 31 ਜਨਵਰੀ 2025 ਤੱਕ 1,38,331 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ਉਨ੍ਹਾਂ ਵਿੱਚੋਂ ਹੁਣ ਤੱਕ 99.70 ਫੀਸਦੀ ਸ਼ਿਕਾਇਤਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਵੱਲੋਂ ਮਿੰਨੀ ਮੈਰਾਥਨ ਅਤੇ ਬਾਸਕਿਟਬਾਲ ਮੁਕਾਬਲੇ ਆਯੋਜਿਤ

ਮੁੰਡੀਆ ਨੇ ਅੱਗੇ ਕਿਹਾ ਕਿ ਸੂਬੇ ਦੇ ਵਸਨੀਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ 24×7 ਟੋਲ-ਫਰੀ ਨੰਬਰ 1800-180-2468 ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਖਪਤਕਾਰ ਸੈਂਟਰ ‘ਤੇ ਕਾਲ ਕਰਕੇ ਆਪਣੀਆਂ ਸ਼ਿਕਾਇਤਾਂ ਦੀ ਸਥਿਤੀ ਬਾਰੇ ਪਤਾ ਸਕਦੇ ਹਨ ਅਤੇ ਉਨ੍ਹਾਂ ਦੀ ਤਸੱਲੀ ਹੋਣ ‘ਤੇ ਹੀ ਸ਼ਿਕਾਇਤਾਂ ਨੂੰ ਨਿਪਟਾਇਆ ਜਾਂਦਾ ਹੈ।ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੇਂਡੂ ਵੱਸੋਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਸਹੂਲਤ ਤੇ ਸੈਨੀਟੇਸ਼ਨ ਸੇਵਾਵਾਂ ਦੇਣ ਲਈ ਵਿਭਾਗ ਨਿਰੰਤਰ ਕੰਮ ਕਰ ਰਿਹਾ ਹੈ। ਲੋਕਾਂ ਨਾਲ ਸਿੱਧਾ ਰਾਬਤਾ ਰੱਖ ਕੇ ਫੀਡਬੈਕ ਵੀ ਹਾਸਲ ਕੀਤੀ ਜਾ ਰਹੀ ਹੈ ਤੇ ਸ਼ਿਕਾਇਤਾਂ ਦਾ ਵੀ ਨਿਪਟਾਰਾ ਤੁਰੰਤ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...