Thursday, April 16, 2026
spot_img
spot_img

ਖੇਤੀਬਾੜੀ ਵਿਭਾਗ ਵਿਚ ਵੱਡੀ ਰੱਦੋਬਦਲ, ਕਈ ਖੇਤੀਬਾੜੀ ਅਫ਼ਸਰਾਂ ਨੂੰ ਇੱਧਰੋ-ਉਧਰ ਬਦਲਿਆਂ

Date:

spot_img

Chandigarh News: ਬੀਤੇ ਕੱਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿਚ ਵੱਡੀ ਰੱਦੋਬਦਲ ਕਰਦਿਆਂ ਕਰੀਬ ਅੱਧੀ ਦਰਜ਼ਨ ਜ਼ਿਲਿ੍ਹਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਬਦਲ ਦਿੱਤਾ ਹੈ। ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਦਸਤਖ਼ਤਾਂ ਹੇਠ ਬੀਤੀ ਸ਼ਾਮ ਜਾਰੀ ਇੰਨ੍ਹਾਂ ਬਦਲੀਆਂ ਦੀ ਲਿਸਟ ਵਿਚ ਬੀਜ਼ ਪਰਖ ਅਫ਼ਸਰ ਲੁਧਿਆਣਾ ਨੂੰ ਹੁਣ ਫ਼ਰੀਦਕੋਟ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ ਮੋਗਾ ਪੁਲਿਸ ਵੱਲੋ 500 ਗ੍ਰਾਮ ਹੈਰੋਇਨ ਸਮੇਤ 1 ਨਸ਼ਾ ਤਸਕਰ ਕਾਬੂ

ਇਸੇ ਤਰ੍ਹਾਂ ਧਰਮਿੰਦਰਜੀਤ ਸਿੰਘ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਸੰਗਰੂਰ ਦਾ ਮੁੱਖ ਖੇਤੀਬਾੜੀ ਅਫ਼ਸਰ, ਹੁਸ਼ਿਆਰਪੁਰ ਦੇ ਜ਼ਿਲ੍ਹਾ ਸਿਖਲਾਈ ਅਫ਼ਸਰ ਹਰਕੰਵਲਪ੍ਰੀਤ ਸਿੰਘ ਨੂੰ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ, ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੂੰ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਅਤੇ ਜਗਸੀਰ ਸਿੰਘ ਮੋੜ ਨੂੰ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਤੋਂ ਬਰਨਾਲਾ ਬਦਲਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....