ਪੰਜਾਬ ਸਰਕਾਰ ਵੱਲੋਂ ਸੂਬੇ ਭਰ ’ਚ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ

Date:

spot_img

Chandigarh News (ਸੁਖਜਿੰਦਰ ਮਾਨ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਇੱਕ ਵੱਡਾ ਫੈਸਲਾ ਲੈਂਦਿਆਂ ਸੂਬੇ ਭਰ ਦੀਆਂ ਕਰੀਬ 88 ਮਾਰਕੀਟ ਕਮੇਟੀਆਂ ਦੇ ਚੇਅਰਪਰਸਨ ਨਿਯੁਕਤ ਕੀਤੇ ਹਨ। ਸੂਬੇ ਦੇ ਵਿਚ ਆਮ ਆਦਮੀ ਪਾਰਟੀ ਦੇ ਗਠਨ ਤੋਂ ਬਾਅਦ ਇਹਨਾਂ ਮਾਰਕੀਟ ਕਮੇਟੀ ਦੇ ਚੇਅਰਪਰਸਨਾਂ ਦੇ ਅਹੁੱਦੇ ਲੰਮੇ ਸਮੇਂ ਤੋਂ ਖ਼ਾਲੀ ਪਏ ਸਨ ਤੇ ਹੁਣ ਸਰਕਾਰ ਨੇ ਇੰਨ੍ਹਾਂ ਨੂੰ ਭਰ ਦਿੱਤਾ ਹੈ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...