+2
Chandigarh News: ਪਿਛਲੇ ਕਈ ਦਿਨਾਂ ਤੋਂ ਤਬਾਦਲਿਆਂ ਦੇ ਮੂਡ ਵਿੱਚ ਚੱਲ ਰਹੀ ਪੰਜਾਬ ਸਰਕਾਰ ਵੱਲੋਂ ਸੋਮਵਾਰ ਦੇਰ ਸ਼ਾਮ ਨੂੰ ਅੱਧੀ ਦਰਜਨ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਸਹਿਤ ਅੱਠ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਸੂਬੇ ਭਰ ’ਚ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ
ਬਦਲੇ ਗਏ ਇਹਨਾਂ ਅਧਿਕਾਰੀਆਂ ਦੀ ਲਿਸਟ ਹੇਠ ਨੱਥੀ ਹੈ
+2