ਪੰਜਾਬ ਦੇ ਰਾਜਪਾਲ ਵੱਲੋਂ ਮਹਾਸ਼ਿਵਰਾਤਰੀ ਮੌਕੇ ਲੋਕਾਂ ਨੂੰ ਦਿੱਤੀ ਹਾਰਦਿਕ ਵਧਾਈ

Date:

spot_img

Chandigarh News:ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ,ਗੁਲਾਬ ਚੰਦ ਕਟਾਰੀਆ ਨੇ ਮਹਾਂ ਸ਼ਿਵਰਾਤਰੀ ਦੇ ਪਵਿੱਤਰ ਮੌਕੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ  ਹੈ।ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ, “ਮੈਂ ਭਗਵਾਨ ਸ਼ਿਵ ਜੀ ਦੇ ਸਾਰੇ ਭਗਤਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ। ਉਨ੍ਹਾਂ ਦੀਆਂ ਰੂਹਾਨੀ ਅਸੀਸਾਂ ਸਾਰਿਆਂ ਦੇ ਜੀਵਨ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਪ੍ਰਗਤੀ ਲੈ ਕੇ ਆਉਣ।”ਉਨ੍ਹਾਂ ਅੱਗੇ ਕਿਹਾ ਕਿ ਮਹਾਂ ਸ਼ਿਵਰਾਤਰੀ ਦਾ ਇਹ ਪਵਿਤੱਰ ਉਤਸਵ ਪ੍ਰਾਰਥਨਾ, ਧਿਆਨ ਅਤੇ ਚੰਗੇ ਕੰਮ ਕਰਨ ਲਈ ਨਵੀਂ ਊਰਜਾ ਤਲਾਸ਼ਣ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ, “ਆਓ ਅਸੀਂ ਪ੍ਰਾਰਥਨਾ ਕਰੀਏ ਕਿ ਸਾਡਾ ਜੀਵਨ ਬਿਹਤਰ ਸਿਹਤ, ਚੰਗੇ ਵਿਚਾਰਾਂ ਅਤੇ ਨੇਕ ਕੰਮਾਂ ਨਾਲ ਰੌਸ਼ਨ ਰਹੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...