spot_img
spot_img

ਫ਼ਿਰੌਤੀ ਲਈ ਦੁਕਾਨਦਾਰ ’ਤੇ ਫ਼ਾਈਰਿੰਗ ਕਰਨ ਵਾਲੇ ਬਦਮਾਸ਼ ਦਾ ਪੁਲਿਸ ਨੇ ਕੀਤਾ Encounter

Date:

spot_img

Amritsar News: ਕੁੱਝ ਦਿਨ ਪਹਿਲਾਂ ਫ਼ਿਰੌਤੀ ਦੀ ਮੰਗ ਨੂੰ ਲੈ ਕੇ ਇੱਕ ਦੁਕਾਨਦਾਰ ’ਤੇ ਗੋਲੀਆਂ ਚਲਾਉਣ ਵਾਲੇ ਇੱਕ ਬਦਮਾਸ਼ ਦਾ ਬੀਤੀ ਦੇਰ ਰਾਤ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ਵਿਚ ਰੋਹਿਤ ਨਾਂ ਦਾ ਇੱਕ ਬਦਮਾਸ ਪੁਲਿਸ ਦੀ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ। ਜਿਸਨੂੰ ਇਲਾਜ਼ ਲਈ ਬਾਬਾ ਬਕਾਲਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ ਤਿੰਨ ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮਿਲੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

ਇਹ ਮੁਕਾਬਲਾ ਮਹਿਤਾ ਦੇ ਪਿੰਡ ਨੰਗਲੀ ਨਜਦੀਕ ਗੁਜ਼ਰਦੀ ਇੱਕ ਡਰੇਨ ਕੋਲ ਹੋਇਆ ਹੈ, ਜਿੱਥੈ ਪੁਲਿਸ ਇਸ ਬਦਮਾਸ਼ ਨੂੰ ਹਥਿਆਰ ਦੀ ਬਰਾਮਦਗੀ ਲਈ ਲੈ ਕੇ ਆਈ ਹੋਈ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਬਦਮਾਸ਼ ਇੱਕ ਨਾਮੀ ਗੈਂਗਸਟਰ ਦੇ ਲਈ ਫ਼ਿਰੌਤੀਆਂ ਇਕੱਤਰ ਕਰਨ ਦਾ ਕੰਮ ਕਰਦਾ ਸੀ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਇਸਦੇ ਬਾਰੇ ਵੱਡਾ ਖ਼ੁਲਾਸਾ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਵੱਡੀ ਖ਼ਬਰ; ਅੱਜ ਪੰਜਾਬ ਬੰਦ ਦਾ ਸੱਦਾ, ਇਹ ਜ਼ਿਲੇ ਰਹਿਣਗੇ ਵੱਧ ਪ੍ਰਭਾਵਿਤ!

Punjab News: ਪਿਛਲੇ ਦਿਨੀਂ ਬਰਨਾਲਾ ਦੇ ਵਿੱਚ ਪੰਜਾਬ ਪੁਲਿਸ...

Canada ‘ਚ ਸ਼ੱਕੀ ਹਾਲਾਤਾਂ ‘ਚ 21 ਸਾਲਾਂ ਨੌਜਵਾਨ ਦੀ ਲਾ*ਸ਼ ਮਿਲੀ

Canada News: Canada ਦੇ ਵਿੱਚ ਚੰਗੇ ਭਵਿੱਖ ਦੀ ਆਸ...