ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਹਾਸ਼ਿਵਰਾਤਰੀ ‘ਤੇ ਕੀਤਾ ਭਗਵਾਨ ਸ਼ਿਵ ਦਾ ਜਲਾਭਿਸ਼ੇਕ

Date:

spot_img

Chandigarh News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਹਾਸ਼ਿਵਰਾਤਰੀ ਮੌਕੇ ‘ਤੇ ਭਗਵਾਨ ਸ਼ਿਵ ਦਾ ਜਲਾਭਿਸ਼ੇਕ ਕੀਤਾ ਅਤੇ ਪੂਜਾ ਕੀਤੀ। ਮੁੱਖ ਮੰਤਰੀ ਨੇ ਬੁੱਧਵਾਰ ਸਵੇਰੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਪਰਿਸਰ ਵਿਚ ਬਣੇ ਮੰਦਿਰ ਵਿਚ ਮੱਥਾ ਟੇਕਿਆ ਅਤੇ ਸੂਬਾਵਾਸੀਆਂ ਦੇ ਸੁੱਖ-ਖੁਸ਼ਹਾਲੀ ਦੀ ਅਰਦਾਸ ਕੀਤੀ।

ਇਹ ਵੀ ਪੜ੍ਹੋ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਮੁੜ ਵਿਗੜੀ, ਸੱਦੀ ਮੀਟਿੰਗ

ਨਾਇਬ ਸਿੰਘ ਸੈਣੀ ਨੇ ਸੂਬਾਵਾਸੀਆਂ ਨੂੰ ਮਹਾਸ਼ਿਵਰਾਤਰੀ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਦਾ ਦਿਨ ਬਹੁਤ ਖੁਸ਼ਕਿਸਮਤੀ ਦਾ ਮੌਕਾ ਹੈ। ਭਗਵਾਨ ਸ਼ਿਵ ਦੀ ਕਿਰਪਾ ਸਾਡੇ ਸਾਰਿਆਂ ਦੇ ਹਮੇਸ਼ਾ ਬਣੀ ਰਹੇ।ਇਸ ਮੌਕੇ ‘ਤੇ ਭਾਜਪਾ ਸੂਬਾ ਪ੍ਰਧਾਨ ਮੋਹਨ ਲਾਲ ਬਡੌਲੀ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...