ਪੰਜਾਬ ਕੈਬਿਨਟ ਮੀਟਿੰਗ ‘ਚ ਕਈ ਅਹਿਮ ਫ਼ੈਸਲਿਆਂ ‘ਤੇ ਲੱਗੀ ਮੋਹਰ

Date:

spot_img

ਚੰਡੀਗੜ੍ਹ: ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿਚ ਕਈ ਵੱਡੇ ਫ਼ੈਸਲੇ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ। ਜਿਸ ਨਾਲ ਆਬਕਾਰੀ ਮਹਿਕਮੇ ਦੀ ਆਦਮਨ ਵਿਚ ਹੋਰ ਵਾਧਾ ਹੋਵੇਗਾ। ਇਸ ਦੌਰਾਨ ਪੰਜਾਬ ਜਨਮ ਤੇ ਮੌਤ ਰਜਿਸਟ੍ਰੇਸ਼ਨ ਨਿਯਮ 2004 ਵਿਚ ਵੀ ਸੋਧ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

ਮੋਗਾ ਪੁਲਿਸ ਵੱਲੋ 1 ਕੁਆਟਿੰਲ ਡੋਡੇ ਪੋਸਤ ਅਤੇ ਪੰਜ ਲੱਖ ਦੀ ਡਰੱਗ ਮਨੀ ਸਹਿਤ 1 ਕਾਬੂ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ਵਿਚ ਪੰਜਾਬ ਜਨਮ ਤੇ ਮੌਤ ਰਜਿਸਟ੍ਰੇਸ਼ਨ ਨਿਯਮ 2004 ਵਿਚ ਸੋਧ ਕੀਤੀ ਗਈ ਹੈ। ਇਸ ਨਿਯਮ ਮੁਤਾਬਕ ਬੱਚਾ ਪੈਦਾ ਹੋਣ ਤੋਂ ਬਾਅਦ 1 ਸਾਲ ਦੇ ਅੰਦਰ ਉਸ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। 1 ਸਾਲ ਦੇ ਅੰਦਰ ਰਜਿਸਟ੍ਰੇਸ਼ਨ ਨਾ ਹੋਣ ‘ਤੇ ਉਸ ਦੇ ਮਾਪਿਆਂ ਨੂੰ ਅਦਾਲਤ ਵਿਚ ਜਾ ਕੇ ਮੈਜੀਸਟ੍ਰੇਟ ਤੋਂ 1 ਆਰਡਰ ਪਾਸ ਕਰਵਾਉਣਾ ਪੈਂਦਾ ਸੀ, ਜਿਸ ਲਈ ਉਨ੍ਹਾਂ ਨੂੰ ਦੱਸਣਾ ਪੈਂਦਾ ਸੀ ਕਿ 1 ਸਾਲ ਦੇ ਅੰਦਰ ਰਜਿਸਟ੍ਰੇਸ਼ਨ ਕਿਉਂ ਨਹੀਂ ਕਰਵਾਈ ਗਈ। ਇਸ ਤੋਂ ਇਲਾਵਾ ਬੱਚੇ ਦਾ ਜਨਮ ਕਿਸ ਜਗ੍ਹਾ ਹੋਇਆ ਆਦਿ ਬਾਰੇ ਸਬੂਤ ਦੇਣੇ ਪੈਂਦੇ ਸੀ, ਜਿਸ ਕਾਰਨ ਲੋਕਾਂ ਨੂੰ ਬਹੁਤ ਪਰੇਸ਼ਾਨੀ ਆਉਂਦੀ ਸੀ।

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...