ਮੋਗਾ ਦੇ ਸੀਆਈਏ ਸਟਾਫ ਵੱਲੋ 1 ਕਿੱਲੋਗ੍ਰਾਮ ਅਫੀਮ ਸਮੇਤ 2 ਕਾਬੂ

Date:

spot_img

👉525 ਨਸ਼ੀਲੀਆਂ ਗੋਲੀਆਂ ਸਹਿਤ ਕੀਤਾ ਤਿੰਨ ਨੂੰ ਕਾਬੂ
Moga News:ਡੀ.ਜੀ.ਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਵੱਲੋ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਐਸ.ਐਸ.ਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਸੀਆਈਏ ਸਟਾਫ਼ ਮੋਗਾ ਵੱਲੋਂ 1 ਕਿਲੋ ਅਫ਼ੀਮ ਸਹਿਤ 2 ਜਣਿਆਂ ਨੂੰ ਕਾਬੂ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਏਐਸਆਈ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਵਿਨੋਦ ਕੁਮਾਰ ਵਾਸੀ ਪਿੰਡ ਮੁਸ਼ਰਾ ਟੰਡਾ ਜਿਲ੍ਹਾ ਬਰੇਲੀ ਉੱਤਰ ਪ੍ਰਦੇਸ ਅਤੇ ਦਰਸ਼ਨ ਸਿੰਘ ਵਾਸੀ ਪ੍ਰੀਤ ਨਗਰ ਮੋਗਾ ਨੂੰ ਗੋਲ ਚੌਕ ਫੋਕਲ ਪੁਆਇਟ ਮੋਗਾ ਕੋਲੋਂ ਕਾਬੂ ਕੀਤਾ। ਇੰਨ੍ਹਾਂ ਦੋਨਾਂ ਵਿਰੁਧ ਥਾਣਾ ਸਿਟੀ ਮੋਗਾ ਵਿਚ ਪਰਚਾ ਦਰਜ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ NRI ਦੀ ਕੀਮਤੀ ਜ਼ਮੀਨ ਧੋਖਾਧੜੀ ਨਾਲ ਆਪਣੇ ਨਾਂ ਕਰਵਾਉਣ ਵਾਲੇ ਵਕੀਲ ਸਹਿਤ 9 ਵਿਰੁੱਧ ਪਰਚਾ ਦਰਜ

ਮੁਲਜਮਾਂ ਦਾ ਪੁਲਿਸ ਵੱਲੋਂ ਦੋ ਦਿਨਾਂ ਰਿਮਾਂਡ ਹਾਸਿਲ ਕੀਤਾ ਗਿਆ ਹੈ ਅਤੇ ਇਹਨਾ ਪਾਸੋ ਫਾਰਵਾਰਡ ਅਤੇ ਬੈਂਕਵਾਰਡ ਲਿੰਕਾ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਮੋਗਾ ਪੁਲਿਸ ਨੇ ਇੱਕ ਹੋਰ ਕਾਰਵਾਈ ਕਰਦਿਆਂ ਤਿੰਨ ਸਮਗਲਰਾਂ ਨੂੰ ਕਾਬੂ ਕਰਕੇ 525 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਹਨ। ਥਾਣੇਦਾਰ ਚਰਨਜੀਤ ਕੌਰ ਦੀ ਅਗਵਾਈ ਹੇਠ ਕਾਬੂ ਕੀਤੇ ਇੰਨ੍ਹਾਂ ਮੁਲਜਮਾਂ ਦੀ ਪਹਿਚਾਣ ਬਲਜਿੰਦਰ ਸਿੰਘ ਉਰਫ ਬਿੱਟੂ ਵਾਸੀ ਸੰਤ ਨਗਰ ਲੰਢੇਕੇ, ਵੀਰਪਾਲ ਸਿੰਘ ਉਰਫ ਵੀਰਭਾਨ ਵਾਸੀ ਬਸਤੀ ਲੰਢੇਕੇ, ਬਲਤੇਜ ਸਿੰਘ ਉਰਫ ਬੱਬੂ ਵਾਸੀ ਨਵੀਂ ਦਾਣਾ ਮੰਡੀ ਮੋਗਾ ਵਜੋਂ ਹੋਈ ਹੈ। ਇਤੋਂ ਇਲਾਵਾ ਇੰਨ੍ਹਾਂ ਦੇ ਸਾਥੀਆਂ ਵਜੋਂ ਸੁਖਰਾਜ ਸਿੰਘ ਉਰਫ ਸੁੱਖਾ ਵਾਸੀ ਬਸਤੀ ਲੰਢੇਕੇ ਤੇ ਵਿਜੈ ਸਿੰਘ ਉਰਫ ਵਿੱਕੀ ਵਾਸੀ ਗੁਰੁ ਰਾਮਦਾਸ ਨਗਰ ਮੋਗਾ ਨੂੰ ਵੀ ਕੇਸ ਵਿਚ ਨਾਂਮਜਦਕ ਹੋ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...