spot_img
spot_img

ਜਦ ਅੱਧੀ ਰਾਤ ਕਿਸਾਨਾਂ ਨੂੰ ਮਿਲਣ ਥਾਣੇ ਪੁੱਜੇ Ex CM ਚਰਨਜੀਤ ਸਿੰਘ ਚੰਨੀ, ਦੇਖੋ ਵੀਡੀਓ

Date:

spot_img

SAS Nagar News:ਕਿਸਾਨਾਂ ਵੱਲੋਂ ਅੱਜ ਬੁਧਵਾਰ ਤੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਤੋਂਪਹਿਲਾਂ ਪੰਜਾਬ ਪੁਲਿਸ ਵੱਲੋਂ ਵੱਡੀ ਪੱਧਰ ’ਤੇ ਕਿਸਾਨਾਂ ਦੀ ਫ਼ੜੋ-ਫ਼ੜਾਈ ਕੀਤੀ ਗਈ। ਇਸ ਦੌਰਾਨ ਕੁੱਝ ਹਲਕਾ ਚਮਕੌਰ ਸਾਹਿਬ ਦੇ ਅਧੀਨ ਆਉਂਦੇ ਕਿਸਾਨਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ Punjab Govt ਦਾ ਹੜਤਾਲੀ ਤਹਿਸੀਲਦਾਰਾਂ ਵਿਰੁੱਧ ਵੱਡਾ Action, 14 ਮੁਅੱਤਲ

ਇੰਨ੍ਹਾਂ ਕਿਸਾਨਾਂ ਨੂੰ ਮਿਲਣ ਦੇ ਲਈ ਬੀਤੀ ਅੱਧੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਪਾਰਟੀ ਦੇ ਕੌਮੀ ਆਗੂ ਚਰਨਜੀਤ ਸਿੰਘ ਚੰਨੀ ਅਚਾਨਕ ਹਲਕਾ ਚਮਕੌਰ ਸਾਹਿਬ ਦੀ ਤਹਿਸੀਲ ਖਰੜ ਅਧੀਨ ਆਉਂਦੇ ਥਾਣਾ ਘੜੂਆ ਵਿਖੇ ਪੁੱਜ ਗਏ। ਇਸ ਦੌਰਾਨ ਉਨ੍ਹਾਂ ਹਵਾਲਾਤ ’ਚ ਬੰਦ ਕੀਤੇ ਆਪਣੇ ਹਲਕੇ ਦੇ ਕਿਸਾਨ ਆਗੂਆਂ ਚਰਨਜੀਤ ਸਿੰਘ ਤੇ ਹੋਰਨਾਂ ਦਾ ਹਾਲਚਾਲ ਪੁੱਛਿਆ ਤੇ ਸਰਕਾਰ ਉਪਰ ਕਿਸਾਨਾਂ ਨਾਲ ਜਿਆਦਤੀ ਕਰਨ ਦਾ ਦੋਸ਼ ਲਗਾਇਆ। ਸਾਬਕਾ ਮੁੱਖ ਮੰਤਰੀ ਨੇ ਸਰਕਾਰ ਨੂੰ ਕਿਸਾਨਾਂ ਦੀ ਫ਼ੜੋ-ਫ਼ੜਾਈ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

सिख इतिहास में बाबा लखी शाह बंजारा का योगदान अमर – सुमन सैनी

👉गुरुद्वारा सिंह सभा लोहारा को मुख्यमंत्री नायब सिंह सैनी...