Tuesday, February 3, 2026

ਫਾਇਰ ਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ ਪ੍ਰਾਈਵੇਟ ਸਕੂਲਾਂ ਦੀ ਮਾਨਤਾ ਰੱਦ-ਜ਼ਿਲ੍ਹਾ ਸਿੱਖਿਆ ਅਫ਼ਸਰ

Date:

spot_img

Mansa News:ਜ਼ਿਲ੍ਹਾ ਮਾਨਸਾ ਦੇ ਸਕੂਲਾਂ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ ਸਕੂਲਾਂ 6 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਾਨਸਾ ਸ੍ਰੀਮਤੀ ਭੁਪਿੰਦਰ ਕੌਰ ਨੇ ਦੱਸਿਆਂ ਕਿ ਇਨ੍ਹਾਂ ਸਕੂਲਾਂ ਨੂੰ ਬੀਤੇ ਸਮੇਂ ਵਿੱਚ ਫਾਈਰ ਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਕਰਵਾਉਣ ਲਈ ਲਿਖਿਆ ਗਿਆ ਸੀ।

ਇਹ ਵੀ ਪੜ੍ਹੋ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਵੱਲੋਂ ਕਾਬੂ,BDPO’ਤੇ ਵੀ ਕੇਸ ਦਰਜ

ਉਨ੍ਹਾਂ ਦੱਸਿਆ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਵੀ ਫਾਈਰ ਤੇ ਬਿਲਡਿੰਗ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ ਉਨ੍ਹਾਂ ਵਿਚ ਯੁਨੀਕ ਪਬਲਿਕ ਸਕੂਲ ਬੁਢਲਡਾ, ਰਣਵੀਰ ਇੰਟਰਨੈਸ਼ਨਲ ਪਬਲਿਕ ਸਕੂਲ ਮੱਤੀ, ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਬੁਢਲਾਡਾ, ਸਰਵਹਿੱਤਕਾਰੀ ਵਿੱਦਿਆ ਮੰਦਰ ਦੂਲੋਵਾਲ, ਸ਼ਿਵਾਲਿਸ ਪਬਲਿਕ ਸਕੂਲ ਸਰਦੂਲਗੜ੍ਹ ਅਤੇ ਦਸ਼ਮੇਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਸਰਦੂਲਗੜ੍ਹ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...