ਜ਼ੀਰਕਪੁਰ ਵਿਖੇ ਯੋਗਾ ਟਰੇਨਰ ਅਭਿਸ਼ੇਕ ਵੱਲੋਂ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 6 ਯੋਗਸ਼ਾਲਾਵਾਂ

Date:

spot_img

SAS Nagar News:ਭਗਵੰਤ ਮਾਨ ਸਰਕਾਰ ਦੀ ਪਹਿਲਕਦਮੀ ਤਹਿਤ ਸੀ ਐਮ ਦੀ ਯੋਗਸ਼ਾਲਾ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਜ਼ੀਰਕਪੁਰ ਇਲਾਕੇ ਦੇ ਵਸਨੀਕਾਂ ਦੀ ਜੀਵਨ ਸ਼ੈਲੀ ’ਚ ਜ਼ਬਰਦਸਤ ਤਬਦੀਲੀ ਲਿਆ ਰਹੀਆਂ ਹਨ। ਯੋਗਾ ਟਰੇਨਰ ਅਭਿਸ਼ੇਕ ਨੇ ਦੱਸਿਆ ਕਿ ਲੋਕ ਯੋਗ ਆਸਣਾਂ ਨਾਲ ਆਰਾਮ ਮਹਿਸੂਸ ਕਰਦੇ ਹਨ ਅਤੇ ਰੋਜ਼ਾਨਾ ਯੋਗਾ ਕਰਕੇ ਆਪਣੀਆਂ ਪੁਰਾਣੀਆਂ ਬਿਮਾਰੀਆਂ ਜਿਵੇਂ ਕਿ ਕਮਰ ਦਰਦ, ਬੈਠਣ ਸੰਬੰਧੀ ਸਮੱਸਿਆਵਾਂ, ਔਰਤਾਂ ਨਾਲ ਸਬੰਧਤ ਸਮੱਸਿਆਵਾਂ, ਹਾਈ ਬੀ ਪੀ ਅਤੇ ਬਲੱਡ ਸ਼ੂਗਰ ਤੋਂ ਛੁਟਕਾਰਾ ਪਾ ਰਹੇ ਹਨ। ਐੱਸ. ਡੀ. ਐੱਮ ਅਮਿਤ ਗੁਪਤਾ ਨੇ ਦੱਸਿਆ ਕਿ ਜ਼ੀਰਕਪੁਰ ਵਿਖੇ ਯੋਗਾ ਟਰੇਨਰ ਅਭਿਸ਼ੇਕ ਵੱਲੋਂ ਇੱਕ ਦਿਨ ਵਿੱਚ ਛੇ ਕਲਾਸਾਂ ਲਾਈਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਵੱਲੋਂ ਕਾਬੂ,BDPO’ਤੇ ਵੀ ਕੇਸ ਦਰਜ

ਪਹਿਲੀ ਕਲਾਸ ਪਿੰਡ ਨਾਭਾ ਕਮਿਊਨਿਟੀ ਹਾਲ ਜ਼ੀਰਕਪੁਰ ਵਿਖੇ ਸਵੇਰੇ 5.25 ਤੋਂ 6.25 ਵਜੇ ਤੱਕ, ਦੂਸਰੀ ਕਲਾਸ ਵੀ.ਆਈ.ਪੀ ਰੋਡ ਮਾਇਆ ਗਾਰਡਨ ਫੇਸ 3 ਕਮਿਊਨਿਟੀ ਹਾਲ ਵਿਖੇ ਸਵੇਰੇ 7.40 ਤੋਂ 8.40 ਵਜੇ ਤੱਕ, ਤੀਸਰੀ ਕਲਾਸ ਪਿੰਡ ਨਾਭਾ ਕਮਿਊਨਿਟੀ ਹਾਲ ਸਵੇਰੇ 10.00 ਤੋਂ 11.00 ਵਜੇ ਤੱਕ, ਚੌਥੀ ਕਲਾਸ ਸਵਾਸਤਿਕ ਬਿਹਾਰ ਪਟਿਆਲਾ ਰੋਡ ਜ਼ੀਰਕਪੁਰ ਵਿਖੇ ਸਵੇਰੇ 11.05 ਤੋਂ 12.05 ਵਜੇ ਤੱਕ, ਪੰਜਵੀਂ ਕਲਾਸ ਪਿੰਡ ਛੱਤ ਗੁਰਦੁਆਰਾ ਹਾਲ, ਜ਼ੀਰਕਪੁਰ ਵਿਖੇ ਬਾਅਦ ਦੁਪਹਿਰ 3.40 ਤੋਂ 4.40 ਵਜੇ ਤੱਕ ਅਤੇ ਦਿਨ ਦੀ ਆਖਰੀ/ਛੇਵੀਂ ਕਲਾਸ ਮੈਕਸਿਜ਼ ਅਲਾਂਜ਼ਾ, ਕਮਿਊਨਿਟੀ ਹਾਲ, ਨਗਲਾ ਰੋਡ ਸਿੰਗਪੁਰਾ, ਜ਼ੀਰਕਪੁਰ ਵਿਖੇ ਸ਼ਾਮ 4.50 ਤੋਂ 5.50 ਵਜੇ ਤੱਕ ਲਾਈ ਜਾਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...