Tuesday, February 3, 2026

ਦਰਬਾਰ ਸਾਹਿਬ ਮੱਥਾ ਟੇਕਣ ਗਏ ਫ਼ਰੀਦਕੋਟ ਦੇ ਸ਼ਰਧਾਲੂ ਦੀ ਹੋਈ ਮੌ+ਤ

Date:

spot_img

Amritsar News: ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਇੱਕ ਸ਼ਰਧਾਲੂ ਦੀ ਪ੍ਰਕਰਮਾ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮੁਢਲੀ ਸੂਚਨਾ ਮੁਤਾਬਕ ਇਸ ਸਰਧਾਲੂ ਨੂੰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਕੁੱਝ ਹੀ ਮਿੰਟਾਂ ਵਿਚ ਇਸਦੀ ਮੌਤ ਹੋ ਗਈ। ਸ਼ਰਧਾਲੂ ਦੀ ਪਹਿਚਾਣ ਫ਼ਰੀਦਕੋਟ ਦੇ ਪਰਮਜੀਤ ਸਿੰਘ ਵਜੋਂ ਹੋਈ ਦੱਸੀ ਜਾ ਰਹੀ ਹੈ। ਦਸਿਆ ਜਾ ਰਿਹਾ ਕਿ ਪਹਿਲਾਂ ਪਰਮਜੀਤ ਸਿੰਘ ਨੇ ਸਰੋਵਰ ਦੇ ਵਿਚ ਇਸ਼ਨਾਨ ਕੀਤਾ ਤੇ ਮੁੜ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਿਹਾ ਸੀ ਜਦ ਪ੍ਰਕਰਮਾ ਵਿਚ ਹੀ ਉਸਨੂੰ ਦਿਲ ਦਾ ਦੌਰਾ ਪੈ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

Malwa College Bathinda ਵਿਖੇ ਅੰਤਰ-ਸਕੂਲ ਕਲਾ ਮੇਲਾ 2026; ਜੋਸ਼-ਓ-ਫ਼ਰੋਸ਼ ਨਾਲ ਕਰਵਾਇਆ ਗਿਆ

Bathinda News:ਮਾਲਵਾ ਕਾਲਜ ਬਠਿੰਡਾ ਵਿਖੇ ਅੰਤਰ-ਸਕੂਲ ਕਲਾ-ਮੇਲਾ Talent Hunt-2026...

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

👉ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ,...

Punjab ‘ਚ 16 ਕਾਨੂੰਗੋ ਨੂੰ ਨਾਇਬ ਤਹਿਸੀਲਦਾਰ ਵਜੋਂ ਮਿਲੀ ਤਰੱਕੀ; ਮਾਲ ਮੰਤਰੀ ਨੇ ਸੌਂਪੇ ਤਰੱਕੀ ਪੱਤਰ

Punjab News:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ...