ਡਿਪੂ ਹੋਲਡਰਾਂ ਵੱਲੋਂ ਰਾਸ਼ਨ ਕਾਰਡ ਧਾਰਕਾਂ ਦੀ ਕੀਤੀ ਜਾ ਰਹੀ ਹੈ ਈ-ਕੇ.ਵਾਈ.ਸੀ.

Date:

spot_img

Bathinda News:ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਦੇ ਸਾਰੇ ਡਿਪੂ ਹੋਲਡਰਾਂ ਵੱਲੋਂ ਰਾਸ਼ਨ ਕਾਰਡ ਧਾਰਕਾਂ ਦੀ ਈ-ਕੇ.ਵਾਈ.ਸੀ. ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ ਰਵਿੰਦਰ ਕੌਰ ਨੇ ਸਾਂਝੀ ਕੀਤੀ।ਇਸ ਮੌਕੇ ਉਹਨਾਂ ਜ਼ਿਲ੍ਹੇ ਦੇ ਰਾਸ਼ਨ ਕਾਰਡ ਧਾਰਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜਿਹਨਾਂ ਰਾਸ਼ਨ ਕਾਰਡ ਧਾਰਕਾਂ ਵੱਲੋ ਹੁਣ ਤੱਕ ਈ-ਕੇ.ਵਾਈ.ਸੀ. ਨਹੀ ਕਰਵਾਈ, ਉਹ ਜਲਦ ਤੋ ਜਲਦ ਆਪਣੇ ਨੇੜੇ ਪੈਂਦੇ ਕਿਸੇ ਵੀ ਡਿਪੂ ਤੋਂ ਰਾਸ਼ਨ ਕਾਰਡ ਵਿਚ ਦਰਜ ਆਪਣੇ ਸਾਰੇ ਪਰਿਵਾਰਕ ਮੈਬਰਾਂ ਦੀ ਈ-ਕੇ.ਵਾਈ.ਸੀ. ਕਰਵਾਉਣ।

ਇਹ ਵੀ ਪੜ੍ਹੋ  ਬਿਕਰਮ ਮਜੀਠਿਆ ਤੋਂ ਬਾਅਦ ਮੋਗਾ ’ਚ ਵੀ ਅੰਤ੍ਰਿਗ ਕਮੇਟੀ ਦੇ ਫੈਸਲੇ ਦਾ ਉਠਿਆ ਵਿਰੋਧ

ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਲਾਭਪਾਤਰੀ ਨੂੰ ਈ-ਕੇ.ਵਾਈ.ਸੀ. ਕਰਵਾਓਣ ਸਬੰਧੀ ਕੋਈ ਜਾਣਕਾਰੀ ਜਾਂ ਦਿੱਕਤ ਪੇਸ਼ ਆਵੇ ਤਾਂ ਉਹ ਬੱਲੂਆਣਾ, ਬਠਿੰਡਾ, ਗੋਨਿਆਣਾ ਅਤੇ ਬਠਿੰਡਾ ਪੇਂਡੂ ਕੇਂਦਰ ਦੇ ਸਹਾਇਕ ਖੁਰਾਕ ਸਪਲਾਈ ਅਫਸਰ ਸ੍ਰੀ ਅੰਮ੍ਰਿਤਸਰ ਪਾਲ ਸਿੰਘ ਦੇ ਮੋਬਾਈਲ ਨੰਬਰ 97791-60860, ਨਥਾਣਾ ਦੇ ਸਹਾਇਕ ਖੁਰਾਕ ਸਪਲਾਈ ਅਫਸਰ ਸ੍ਰੀ ਅਨੰਦ ਕੁਮਾਰ ਦੇ ਮੋਬਾਇਲ ਨੰਬਰ 98158-45686, ਭੁੱਚੋ ਦੇ ਸਹਾਇਕ ਖੁਰਾਕ ਸਪਲਾਈ ਅਫਸਰ ਸ੍ਰੀ ਹਰਸ਼ਿਤ ਮਹਿਤਾ ਦੇ ਮੋਬਾਇਲ ਨੰਬਰ 84278-40514, ਰਾਮਪੁਰਾ ਸ਼ਹਿਰੀ, ਰਾਮਪੁਰਾ ਪੇਂਡੂ, ਬਾਲਿਆਂਵਾਲੀ, ਚਾਉਕੇ, ਮੌੜ ਮਾਈਸਰਖਾਨਾ,

ਇਹ ਵੀ ਪੜ੍ਹੋ  ਗਾਇਦਾ ਸੁਨੰਦਾ ਸ਼ਰਮਾ ਦੇ ਮਾਮਲੇ ’ਚ ਪ੍ਰਸਿੱਧ ਮਿਊਜ਼ਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਗ੍ਰਿਫਤਾਰ

ਕੋਟਫੱਤਾ ਦੇ ਸਹਾਇਕ ਖੁਰਾਕ ਸਪਲਾਈ ਅਫਸਰ ਸ੍ਰੀ ਗੁਰਪ੍ਰੀਤ ਸਿੰਘ ਦੇ ਮੋਬਾਈਲ ਨੰਬਰ 94634-39795, ਫੂਲ ਭਾਈ ਰੂਪਾ ਭਗਤਾ ਦੇ ਸਹਾਇਕ ਖੁਰਾਕ ਸਪਲਾਈ ਅਫਸਰ ਸ੍ਰੀ ਤਰਲੋਕ ਰਾਏ ਦੇ ਮੋਬਾਇਲ ਨੰਬਰ 94652-00004, ਤਲਵੰਡੀ ਸਾਬੋ ਰਾਮਾ ਸਿੰਘੋ ਦੇ ਸਹਾਇਕ ਖੁਰਾਕ ਸਪਲਾਈ ਅਫਸਰ ਸ੍ਰੀ ਗਗਨਦੀਪ ਸ਼ਰਮਾ ਦੇ ਮੋਬਾਈਲ ਨੰਬਰ 95010-30633 ਅਤੇ ਸੰਗਤ ਦੇ ਸਹਾਇਕ ਖੁਰਾਕ ਸਪਲਾਈ ਅਫਸਰ ਸ੍ਰੀ ਸੰਜੀਵ ਭਾਟੀਆ ਦੇ ਮੋਬਾਇਲ ਨੰਬਰ 94175-78578 ‘ਤੇ ਸੰਪਰਕ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...