Chandigarh News: ਪੰਜਾਬ ਸਰਕਾਰ ਨੇ ਅੱਜ ਐਤਵਾਰ ਦੇਰ ਸ਼ਾਮ ਨੂੰ ਪੁਲਿਸ ਪ੍ਰਸ਼ਾਸਨ ਵਿੱਚ ਇੱਕ ਮੁੜ ਵੱਡਾ ਫੇਰ ਬਦਲ ਕਰਦਿਆਂ ਵਿਜੀਲੈਂਸ ਬਿਊਰੋ ਵਿੱਚ ਵੱਡੀ ਰੱਦੋ ਬਦਲ ਕਰ ਦਿੱਤੀ ਹੈ। ਕੁਝ ਦਿਨ ਪਹਿਲਾਂ ਡੀਜੀਪੀ ਵਰਿੰਦਰ ਕੁਮਾਰ ਸ਼ਰਮਾ ਦੀ ਥਾਂ ਨਵੇਂ ਵਿਜੀਲੈਂਸ ਬਿਊਰੋ ਦੇ ਪ੍ਰਮੁੱਖ ਲਗਾਏ ਗਏ ਜੀ ਨਾਗੇਸ਼ਵਰ ਰਾਓ ਦੀ ਅਗਵਾਈ ਹੇਠਲੀ ਟੀਮ ਵਿੱਚ ਇਹ ਪਹਿਲੀ ਵੱਡੀ ਤਬਦੀਲੀ ਹੈ। ਬਦਲੇ ਗਏ ਅਧਿਕਾਰੀਆਂ ਦੇ ਵਿੱਚ ਸੂਬੇ ਚ ਵਿਜੀਲੈਂਸ ਦੀਆਂ ਕੁੱਲ 7 ਰੇਂਜਾਂ ਵਿੱਚੋਂ 6 ਰੇਂਜਾਂ ਦੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਬਦਲ ਦਿੱਤਾ ਗਿਆ ਹੈ।ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Punjab Vigilance ‘ਚ ਵੱਡੀ ਰੱਦੋਬਦਲ, 6 ਰੇਂਜਾਂ ਦੇ SSP ਸਹਿਤ 16 Police ਅਫ਼ਸਰ ਬਦਲੇ"