Thursday, April 16, 2026
spot_img
spot_img

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

Date:

spot_img

Chandigarh News:ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਬੋਲਦਿਆਂ, ਸ੍ਰੀ ਗੜ੍ਹੀ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ, ਨਿਆਂ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕੀਤੇ ਜਾਣਗੇ।ਇਸ ਸਮਾਗਮ ਵਿੱਚ ਪੰਜਾਬ ਰਾਜ ਕੰਟੇਨਰ ਅਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਸੁਖਵਿੰਦਰ ਸੁੱਖੀ, ਜਸਵੀਰ ਸਿੰਘ ਔਲੀਆਪੁਰ, ਗੁਰਲਾਲ ਸੈਲਾ, ਪੰਜਾਬ ਚੇਅਰਮੈਨ ਨਵਜੋਤ ਸਿੰਘ ਜਰਗ ਜੈਨਕੋ,

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ;4 ਕਿਲੋ ਹੈਰੋਇਨ ਬਰਾਮਦ

ਡਾ. ਜਸਪ੍ਰੀਤ ਬੀਜਾ, ਸ੍ਰੀ ਗੁਰੁ ਰਵੀਦਾਸ ਸਭਾ ਚੰਡੀਗੜ੍ਹ ਦੇ ਪ੍ਰਧਾਨ ਓ.ਪੀ.ਚੋਪੜਾ, ਕਰਮਚਾਰੀ ਯੂਨੀਅਨ ਦੇ ਆਗੂ ਹਰਨੇਕ ਚੰਨੀ, ਪ੍ਰਧਾਨ ਰਵੀਇੰਦਰ ਬੀਕਾ, ਜੇ.ਈ ਰਜਿੰਦਰ ਕੁਮਾਰ, ਹਰਜੋਤ ਰਿੱਕੀ; ਸੁਖਵਿੰਦਰ ਲਾਖਾ, ਬੀ.ਆਰ.ਅੰਬੇਦਕਰ ਸਭਾ ਮੁਹਾਲੀ ਦੇ ਆਗੂ ਸ਼੍ਰੀਮਤੀ ਗੁਰਦੀਪ ਕੌਰ, ਅਨਿਲ ਕੁਮਾਰ; ਕੁਲਦੀਪ ਸਿੰਘ, ਮਲਕੀਤ ਸਾਂਪਲਾ, ਡਾ. ਵਿਕਰਮ ਸਿੰਘ ਹਨੀ, ਜਸਬੀਰ ਸਿੰਘ ਔਜਲਾ, ਐਮ.ਸੀ. ਪਰਵਿੰਦਰ ਕੁਮਾਰ ਪੰਮਾ, ਜਸਵੰਤ ਤੂਰ, ਰਾਜ ਬਹਾਦਰ, ਜੁਆਇੰਟ ਸਕੱਤਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...