ਬਿਕਰਮ ਮਜੀਠੀਆ ਨੂੰ ਮੁੜ SIT ਨੇ ਕੀਤਾ ਤਲਬ

Date:

spot_img

Patiala News: ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਵਿਸ਼ੇਸ਼ ਜਾਂਚ ਟੀਮ ਨੇ ਤਲਬ ਕਰ ਲਿਆ ਹੈ। ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚਣ ਤੋਂ ਬਾਅਦ ਹੁਣ ਸਿੱਟ ਵੱਲੋਂ ਸ੍ਰੀ ਮਜੀਠੀਆ ਨੂੰ 17 ਮਾਰਚ ਨੂੰ 11 ਵਜੇ ਪਟਿਆਲਾ ਪੁਲਿਸ ਹੈਡ ਕੁਆਰਟਰ ਵਿਖੇ ਸੱਦਿਆ ਹੈ। ਨਸ਼ਾ ਤਸਕਰੀ ਮਾਮਲੇ ਦਾ ਸਾਹਮਣਾ ਕਰ ਰਹੇ ਬਿਕਰਮ ਮਜੀਠੀਆ ਕੋਲੋਂ ਇਸ ਤੋਂ ਪਹਿਲਾਂ ਵੀ ਵਿਸ਼ੇਸ਼ ਜਾਂਚ ਟੀਮ ਕਈ ਵਾਰ ਕੋਸ਼ਿਸ਼ ਕਰ ਚੁੱਕੀ ਹੈ। ਇਸ ਮਾਮਲੇ ਦੇ ਵਿੱਚ ਉਹ ਕਈ ਮਹੀਨੇ ਜੇਲ ਵਿੱਚ ਵੀ ਰਹਿ ਕੇ ਆਏ ਹਨ। ਮੌਜੂਦਾ ਸਮੇਂ ਉਹ ਜਮਾਨਤ ਤੇ ਬਾਹਰ ਹਨ ਅਤੇ ਪੰਜਾਬ ਸਰਕਾਰ ਵੱਲੋਂ ਉਹਨਾਂ ਦੀ ਜਮਾਨਤ ਅਰਜ਼ੀ ਨੂੰ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਤੱਕ ਪੈਰਵਾਈ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...