spot_img
spot_img

ਬਠਿੰਡਾ ਦੇ ਪਹਿਲੇ ਨਾਗਰਿਕ ਮੇਅਰ ਪਦਮਜੀਤ ਮਹਿਤਾ ਨੇ ਦੇਸ ਦੇ ਪਹਿਲੇ ਨਾਗਰਿਕ ਰਾਸਟਰਪਤੀ ਦਾ ਬਠਿੰਡਾ ਪੁੱਜਣ ’ਤੇ ਕੀਤਾ ਸਵਾਗਤ

Date:

spot_img

Bathinda News: ਬਠਿੰਡਾ ਦੇ ਪਹਿਲੇ ਨਾਗਰਿਕ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਅੱਜ ਮੰਗਲਵਾਰ ਨੂੰ ਭਾਰਤ ਦੀ ਪਹਿਲੀ ਨਾਗਰਿਕ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਦਾ ਸ਼ਹਿਰ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਮਾਣਯੋਗ ਰਾਸ਼ਟਰਪਤੀ ਕੇਂਦਰੀ ਯੂਨੀਵਰਸਿਟੀ ਆਫ ਪੰਜਾਬ ਅਤੇ ਏਮਜ਼ ਬਠਿੰਡਾ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਆਏ ਸਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

ਮੇਅਰ ਸ਼੍ਰੀ ਮਹਿਤਾ ਨੇ ਮਾਣਯੋਗ ਰਾਸਟਰਪਤੀ ਦੀ ਬਠਿੰਡਾ ਆਮਦ ’ਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹਨਾਂ ਦਾ ਇਹ ਦੌਰਾ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਬਠਿੰਡਾ ਨੂੰ ਉੱਭਰ ਰਹੇ ਵਿਦਿਅਕ ਹੱਬ ਵਜੋਂ ਮਜ਼ਬੂਤ ਕਰਨ ਲਈ ਬਹੁਤ ਮਹੱਤਵਪੂਰਨ ਹੈ। ਆਪਣੀ ਫੇਰੀ ਦੌਰਾਨ, ਰਾਸ਼ਟਰਪਤੀ ਨੇ ਦੋਵਾਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ, ਖੋਜ ਅਤੇ ਸਿਹਤ ਸੰਭਾਲ ਦੀ ਮਹੱਤਤਾ ਬਾਰੇ ਦੱਸਿਆ। ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਬਠਿੰਡਾ ਸ਼ਹਿਰ ਨੂੰ ਰਾਸ਼ਟਰਪਤੀ ਦੀ ਮੇਜ਼ਬਾਨੀ ਦਾ ਮਾਣ ਹਾਸਲ ਹੋਇਆ ਹੈ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦੇ ਦੌਰੇ ਨੂੰ ਸਫ਼ਲ ਤੇ ਸੁਚਾਰੂ ਢੰਗ ਨਾਲ ਕਰਨ ਲਈ ਤਿਆਰੀਆਂ ਕੀਤੀਆਂ, ਜਿਸਦੇ ਲਈ ਉਹ ਵਧਾਈ ਦੇ ਪਾਤਰ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Moga Police ਦੀ ਵੱਡੀ ਸਫ਼ਲਤਾ; ਕ*ਤ*ਲ ਮਾਮਲੇ ‘ਚ ਮੁਲਜ਼ਮ 24 ਘੰਟਿਆਂ ਵਿੱਚ ਗ੍ਰਿਫ਼ਤਾਰ

Moga News: Moga Police ਵੱਲੋਂ ਗੰਭੀਰ ਅਪਰਾਧਾਂ ਖ਼ਿਲਾਫ਼ ਕੀਤੀ...

Bathinda Police ‘ਚ SHO ਤੋਂ ਬਾਅਦ ਹੁਣ ਇੱਕ ਦਰਜ਼ਨ ਚੌਂਕੀ ਇੰਚਾਰਜ਼ਾਂ ਦੇ ਤਬਾਦਲੇ

Bathinda News: Bathinda Police 'ਚ ਦੋ ਦਿਨ ਪਹਿਲਾਂ ਕਈ...