Friday, April 17, 2026
spot_img
spot_img

ਆਪ ਦੇ ਸੂਬਾ ਸਕੱਤਰ ਤੇ ਪੰਜਾਬ ਐਗਰੋ ਦੇ ਚੇਅਰਮੈਨ ਸ਼੍ਰੀ ਖਿੰਡਾ ਪੁੱਜੇ ਮੇਅਰ ਮਹਿਤਾ ਦੇ ਦਫ਼ਤਰ

Date:

spot_img

Bathinda News:ਆਮ ਆਦਮੀ ਪਾਰਟੀ ਦੇ ਸੂਬਾਈ ਸਕੱਤਰ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਵੱਲੋਂ ਅੱਜ ਪੰਜਾਬ ਦੇ ਸਭ ਤੋਂ ਛੋਟੀ ਉਮਰ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨਾਲ ਕੀਤੀ ਮੁਲਾਕਾਤ। ਉਨ੍ਹਾਂ ਇਸ ਮੌਕੇ ਮੇਅਰ ਮਹਿਤਾ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਨੌਜਵਾਨਾਂ ਨੂੰ ਮੌਕਾ ਦਿੱਤਾ ਹੈ ਤੇ ਉਹ ਉਮੀਦ ਕਰਦੇ ਹਨ ਕਿ ਸ਼੍ਰੀ ਮਹਿਤਾ ਬਠਿੰਡਾ ਦੇ ਲੋਕਾਂ ਦੀ ਸੇਵਾ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੂਰ ਕਰਨਗੇ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ’ ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ ‘ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨ ਮੇਅਰ ਮਹਿਤਾ ਦੀ ਪਿੱਠ ’ਤੇ ਖੜੀ ਹੈ ਤੇ ਸ਼ਹਿਰ ਦੇ ਵਿਕਾਸ ਕਾਰਜ਼ਾਂ ਲਈ ਕੋਈ ਕਮੀ ਨਹੀਂ ਆਉਣ ਦੇਵੇਗੀ। ਚੇਅਰਮੈਨ ਖਿੰਡਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...