ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਹਰਜਿੰਦਰ ਕੁਮਾਰ ਦਾ ਕਤਲ ਕਰਨ ਵਾਲੇ ਇੱਕ ਹੋਰ ਦੋਸ਼ੀ ਨੂੰ ਕੀਤਾ ਗ੍ਰਿਫਤਾਰ

Date:

spot_img

👉ਇਸ ਤੋਂ ਪਹਿਲਾਂ, 24 ਘੰਟਿਆਂ ਦੇ ਅੰਦਰ 02 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ
Muktsar News:ਡਾ. ਅਖਿਲ ਚੌਧਰੀ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਜਿੰਦਰ ਕੁਮਾਰ ਉਰਫ ਰਾਹੁਲ ਨੂੰ ਬੇਰਹਿਮੀ ਨਾਲ ਕਤਲ ਕਰਨ ਵਾਲੇ 2 ਵਿਅਕਤੀਆਂ ਨੂੰ 24 ਘੰਟਿਆ ਵਿੱਚ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਸੀ। ਜਿਸ ਤੇ ਪੁਲਿਸ ਵੱਲੋਂ ਤੀਜੇ ਮੁੱਖ ਦੋਸ਼ੀ ਅਨਮੋਲ ਸਿੰਘ ਉਰਫ ਮੋਹਲੀ ਨੂੰ ਵੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਇਹ ਵੀ ਪੜ੍ਹੋ  ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਹੋਰ ਕਾਰਕੁਨ ਗ੍ਰਿਫ਼ਤਾਰ; ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ

ਜਿਸਤੇ ਕਾਰਵਾਈ ਕਰਦਿਆ ਮੁੱਖ ਅਫਸਰ ਥਾਣਾ ਸਿਟੀ ਸ.ਮ.ਸ ਵੱੱਲੋਂ ਮਿਤੀ 12.03.2025 ਨੂੰ ਦੋਸ਼ੀਆਨ ਭਿੰਦਰ ਸਿੰਘ ਉਰਫ ਭਿੰਦਰੀ ਅਤੇ ਮੇਜਰ ਸਿੰਘ ਨੂੰ ਗ੍ਰਿਫਤਾਰ ਕਰਕੇ ਮਿਤੀ 13.02.2025 ਨੂੰ ਪੇਸ਼ ਅਦਾਲਤ ਕਰਕੇ 04 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ । ਜਿਹਨਾਂ ਤੋਂ ਪੁੱਛ ਗਿੱਛ ਕੀਤੀ ਗਈ । ਮਿਤੀ 14.03.2025 ਨੂੰ ਦੋਸ਼ੀ ਅਨਮੋਲ ਸਿੰਘ ਉਰਫ ਮੋਹਲੀ ਨੂੰ ਦੌਰਾਨੇ ਤਫਤੀਸ਼ ਗ੍ਰਿਫਤਾਰ ਕੀਤਾ ਗਿਆ ।ਜਿਸਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ । ਜਿਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ ।ਅਗਲੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

👉ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਵਿਸ਼ਨੂੰ ਉੱਤੇ ਰਾਜਸਥਾਨ ਪੁਲਿਸ ਨੇ...

गुरु अमर दास जी का जीवन त्याग, सेवा, समानता और मानवता का प्रेरणास्रोत:नायब सिंह सैनी

👉हरियाणा के मुख्यमंत्री ने लुधियाना में श्री गुरु अमर...