ਪੰਜਾਬ ਸਰਕਾਰ ਹਰ ਵਰਗ ਨੂੰ ਉਚਾ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ:ਡਾ. ਬਲਜੀਤ ਕੌਰ

Date:

spot_img

👉ਸਰਕਾਰ ਦੇ ਤਿੰਨ ਸਾਲ ਹੋਣ ਤੇ ਮਲੋਟ ਵਿਖੇ ਸਮਾਗਮ ਦਾ ਆਯੋਜਨ
Malout News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦਾ ਸਮਾਜਿਕ ਤੇ ਆਰਥਿਕ ਪੱਧਰ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਂ ਅਤੇ ਸਿਹਤ ਤੋਂ ਇਲਾਵਾ ਅਨੇਕਾਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹੋਈਆਂ ਹਨ ਅਤੇ ਆਮ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਪੂਰਾ ਲਾਭ ਮਿਲ ਰਿਹਾ ਹੈ।

ਇਹ ਵੀ ਪੜ੍ਹੋ  ਪੰਜਾਬ ‘ਚ ਤੜਕਸਾਰ ਇੱਕ ਹੋਰ ਮੁਕਾਬਲਾ, ਗੈਂਗਸਟਰ ਗੋਪੀ ਲਾਹੌਰੀਆ ਦਾ ਗੁਰਗਾ ਕਾਬੂ

ਉਹਨਾਂ ਅੱਗੇ ਕਿਹਾ ਸਰਕਾਰ ਵਲੋਂ ਨਸ਼ੇ ਵਰਗੀ ਭੈੜੀ ਬਿਮਾਰੀ ਨੂੰ ਜੜ੍ਹੋਂ ਖਤਮ ਲਈ “”ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸਦੇ ਸਾਰਥਿਕ ਨਤੀਜੇ ਆ ਰਹੇ ਹਨ ਤਾਂ ਜ਼ੋ ਰੰਗਲੇ ਸਮਾਜ ਦੀ ਸਿਰਜਨਾ ਹੋ ਸਕੇ ।ਉਹਨਾਂ ਅੱਗੇ ਕਿਹਾ ਕਿ ਜੇਕਰ ਕੋਈ ਨਜਾਇਜ ਨਸ਼ਾ ਵੇਚਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ।ਇਸ ਮੌਕੇ ਉਹਨਾਂ ਪੰਜਾਬ ਸਰਕਾਰ ਦੀਆਂ ਤਿੰਨ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਤੇ ਸਤਿਗੁਰਦੇਵ ਪੱਪੀ ਸਾਬਕਾ ਪ੍ਰਧਾਨ, ਸ੍ਰੀ ਅਰਸ ਸੰਧੂ ਪੀ.ਏ,ਛਿੰਦਰਪਾਲ ਸਿੰਘ ਪੀ.ਏ, ਸੰਦੀਪ ਕੁਮਾਰ ਭਵਨੀਆ ਪ੍ਰਧਾਨ ਮਜਦੂਰ ਯੂਨੀਅਨ, ਜੋਨੀ ਗਰਗ, ਗਗਨ ਔਲਖ, ਹਰਮੇਲ ਸਿੰਘ ਐਮ.ਸੀ., ਜਸਦੇਵ ਸਿੰਘ ਸੰਧੂ ਐਮ.ਸੀ., ਯਾਦਵਿੰਦਰ ਸੋਹਣਾ, ਸੋਰਵ ਬਾਂਸਲ ਪ੍ਰਧਾਨ ਪੈਸਟੀਸਾਈਡ, ਜਗਨ ਨਾਥ ਸ਼ਰਮਾ, ਲਵ ਬੱਤਰਾ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...