Saturday, April 18, 2026
spot_img
spot_img

ਕੈਨੇਡਾ ’ਚ 28 ਅਪ੍ਰੈਲ ਨੂੰ ਹੋਣਗੀਆਂ ਆਮ ਚੋਣਾਂ, ਨਵੇਂ ਬਣੇ ਪ੍ਰਧਾਨ ਮੰਤਰੀ ਨੇ ਕੀਤਾ ਅਹਿਮ ਐਲਾਨ

Date:

spot_img

International News: ਕੈਨੇਡਾ ’ਚ ਹੁਣ ਨਵੀਂ ਕੌਮੀ ਸਰਕਾਰ ਦੇ ਲਈ 28 ਅਪ੍ਰੈਲ 2025 ਨੂੰ ਆਮ ਚੋਣਾਂ ਹੋਣ ਜਾ ਰਹੀਆਂ ਹਨ। ਹਾਊਸ ਆਫ਼ ਕਾਮਨਜ਼ ਦੀਆਂ 343 ਸੀਟਾਂ ਦੀ ਚੋਣ ਕਰਵਾਉਣ ਲਈ ਬੀਤੇ ਕੱਲ ਕੈਨੇਡਾ ਦੇ ਗਵਰਨਰ ਜਨਰਲ ਮੈਰੀ ਸਾਈਮਨ ਨੇ ਮੰਨਜੂਰੀ ਦਿੱਤੀ ਸੀ। ਦਸਣਾ ਬਣਦਾ ਹੈ ਕਿ ਕੈਨੇਡਾ ’ਚ ਆਮ ਚੋਣਾਂ ਸਤੰਬਰ ਵਿਚ ਹੋਣੀਆਂ ਸਨ ਪ੍ਰੰਤੂ ਇੱਥੇ ਹੋਈ ਸਿਆਸੀ ਉਥਲ-ਪੁਥਲ ਤੋਂ ਬਾਅਦ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਦੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸਤੋਂ ਬਾਅਦ 14 ਮਾਰਚ 2025 ਨੂੰ ਨਵੇਂ ਪ੍ਰਧਾਨ ਮੰਤਰੀ ਵਜੋਂ ਮਾਰਕ ਕਾਰਨੀ ਨੇ ਸਹੁੰ ਚੁੱਕੀ ਸੀ।

ਇਹ ਵੀ ਪੜ੍ਹੋ ਭਿੰਡਰਾਵਾਲਾ ਦੇ ਝੰਡਿਆਂ ਨੂੰ ਲੈ ਕੇ ਵਿਵਾਦ ਖੜਾ ਕਰਨ ਵਾਲਾ ਅਮਨ ਸੂਦ ਬੁਰਾ ਫ਼ਸਿਆ, ਅਦਾਲਤ ’ਚ ਪੇਸ਼ ਹੋਣ ਦੇ ਹੁਕਮ

ਜਿਸਤੋਂ ਬਾਅਦ ਉਨ੍ਹਾਂ ਅਹਿਮ ਐਲਾਨ ਕੀਤਾ ਸੀ ਕਿ ਅਮਰੀਕਾ ਨਾਲ ਨਜਿੱਠਣ ਦੇ ਲਈ ਕੈਨੇਡਾ ਨੂੰ ਮਜਬੂਤ ਸਰਕਾਰ ਦੀ ਜਰੂਰਤ ਹੈ। ਗੌਰਤਲਬ ਹੈ ਕਿ ਕੈਨੇਡਾ ਦੇ ਵਿਚ ਲੱਖਾਂ ਹੀ ਭਾਰਤੀਆਂ ਤੇ ਖ਼ਾਸਕਰ ਪੰਜਾਬੀਆਂ ਦੀ ਵਸੋ ਹੋਣ ਕਾਰਨ ਪੰਜਾਬ ਦੇ ਹਿੱਤ ਸਿੱਧੇ ਤੌਰ ’ਤੇ ਉਸਦੇ ਨਾਲ ਜੁੜੇ ਹੋਏ ਹਨ ਤੇ ਉਥੋਂ ਦੀ ਸਰਕਾਰ ਦੁਆਰਾ ਲਾਗੂ ਕੀਤੀ ਜਾਣ ਵਾਲੀ ਕੋਈ ਵੀ ਨੀਤੀ ਦਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਇੱਥੇ ਵੀ ਅਸਰ ਪੈਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

👉ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਐਡਵੋਕੇਟ ਹਰਜਿੰਦਰ...

Bathinda ਦੇ ਹੋਟਲ Bahia Fort ‘ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ; 4 ਕਾਬੂ ਤੇ 3 ਫ਼ਰਾਰ

Bathinda News: Bathinda ਦੀ ਥਾਣਾ ਕੋਤਵਾਲੀ ਪੁਲਿਸ ਵੱਲੋਂ ਕੀਤੀ...

Guru Kashi University ਦੀ ਹੋਣਹਾਰ ਤੀਰਅੰਦਾਜ਼ ਪ੍ਰਗਤੀ ਨੇ ਵਿਸ਼ਵ ਕੱਪ ਸਟੇਜ-1 ਵਿੱਚ ਜਿੱਤਿਆਂ ਸੋਨ ਤਗਮਾ

Bathinda News:ਮੈਕਸੀਕੋ ਸ਼ਹਿਰ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਦੇ...