spot_img
spot_img

ਬਠਿੰਡਾ ਪੁਲਿਸ ਵਿਚ ਵੱਡੀ ਰੱਦੋ-ਬਦਲ; ਸਿਪਾਹੀਆਂ ਤੋਂ ਲੈ ਕੇ ਥਾਣੇਦਾਰ ਤੱਕ ਬਦਲੇ

Date:

spot_img

👉ਸਬ ਇੰਸਪੈਕਟਰ ਅਮਰੀਕ ਸਿੰਘ ਨੂੰ ਮੁੜ ਬਣਾਇਆ ਟਰੈਫ਼ਿਕ ਵਿੰਗ ਦਾ ਇੰਚਾਰਜ਼
Bathinda News: ਜ਼ਿਲ੍ਹਾ ਬਠਿੰਡਾ ਪੁਲਿਸ ਵਿਚ ਵੱਡਾ ਫ਼ੇਰਬਦਲ ਕੀਤਾ ਗਿਆ ਹੈ।ਦਰਜ਼ਨਾਂ ਥਾਣੇਦਾਰਾਂ ਤੋਂ ਲੈ ਕੇ ਹੌਲਦਾਰਾਂ ਅਤੇ ਸਿਪਾਹੀਆਂ ਦੀਆਂ ਥੋਕ ’ਚ ਬਦਲੀਆਂ ਕੀਤੀਆਂ ਗਈਆਂ ਹਨ। ਇੰਨ੍ਹਾਂ ਬਦਲੀਆਂ ਵਿਚ ਸਬ ਇੰਸਪੈਕਟਰ ਅਮਰੀਕ ਸਿੰਘ ਨੂੰ ਟਰੈਫ਼ਿਕ ਵਿੰਗ ਦਾ ਇੰਚਾਰਜ਼ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ Punjab Police ’ਚ ਵੱਡੀ ਫ਼ੇਰਬਦਲ, 1 ਦਰਜ਼ਨ IPS ਅਫ਼ਸਰਾਂ ਸਹਿਤ 85 SP ਅਤੇ 65 DSP ਬਦਲੇ 

ਬਦਲੇ ਗਏ ਕਰਮਚਾਰੀਆਂ ਦੀਆਂ ਲਿਸਟਾਂ ਹੇਠ ਨੱਥੀ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਿਰਵਾਣਾ ਐਸਟੇਟ ਵਿੱਚ ਨਵੀਆਂ ਸਟ੍ਰੀਟ ਲਾਈਟਾਂ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਉਦਘਾਟਨ

ਸ਼ਹਿਰ ਨੂੰ ਸਮੱਸਿਆ-ਮੁਕਤ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਦੇ ਸੰਕਲਪ...