Sunday, April 19, 2026
spot_img
spot_img

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

Date:

spot_img

ਵਿਧਾਇਕ ਸਾਹਿਬਾਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਆਪਸੀ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਕੀਤੀ ਅਪੀਲ
Ferozepur News:ਹਲਕਾ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾੲਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਬਿਆਨ ਨੂੰ ਲੈ ਕੇ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਵਿਧਾਇਕ ਸਾਹਿਬਾਨਾਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਇੱਕ ਮਹਾਨ ਸਖ਼ਸੀਅਤ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਵਿਅਕਤੀ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਬਿਆਨ ਆਉਣਾ ਬਹੁਤ ਹੀ ਸ਼ਰਮਨਾਕ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...