Saturday, April 18, 2026
spot_img
spot_img

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਵੱਡੇ ਫੈਸਲੇ

Date:

spot_img

Chandigarh News: ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਅੱਜ ਸ਼ੁੱਕਰਵਾਰ ਨੂੰ ਬਾਅਦ ਦੁਪਿਹਰ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਕਰੀਬ ਢਾਈ ਵਜੇਂ ਹੋਣ ਵਾਲੀ ਇਸ ਮੀਟਿੰਗ ਵਿਚ ਵੱਡੇ ਫੈਸਲੇ ਲੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਸਰਕਾਰੀ ਸੂਤਰਾਂ ਮੁਤਾਬਕ ਮੀਟਿੰਗ ਦੇ ਵਿਚ ਪੰਜਾਬ ਦੇ ਵਿਤ ਵਿਭਾਗ ਨੂੰ ਲੈ ਕੇ ਸਰਕਾਰ ਕੋਈ ਅਹਿਮ ਫੈਸਲਾ ਲੈ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Guru Kashi University ਦੀ ਹੋਣਹਾਰ ਤੀਰਅੰਦਾਜ਼ ਪ੍ਰਗਤੀ ਨੇ ਵਿਸ਼ਵ ਕੱਪ ਸਟੇਜ-1 ਵਿੱਚ ਜਿੱਤਿਆਂ ਸੋਨ ਤਗਮਾ

Bathinda News:ਮੈਕਸੀਕੋ ਸ਼ਹਿਰ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਕੱਪ ਦੇ...

Bathinda Police ਵੱਲੋ CEIR ਪੋਰਟਲ ਦੀ ਮੱਦਦ ਨਾਲ 224 ਗੁੰਮ ਹੋਏ ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News:ਡਾ.ਜਯੋਤੀ ਯਾਦਵ ਐੱਸ.ਐੱਸ.ਪੀ. ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ...