15 ਅਪ੍ਰੈਲ ਨੂੰ ਦਿੱਲੀ ਹਾਰਟ ਹਸਪਤਾਲ ਵਿਖੇ ਲਗੇਗਾ ਮੁਫਤ ਮੈਗਾ ਜਾਂਚ ਕੈਂਪ

Date:

spot_img

👉ਸਿਹਤ ਸੇਵਾਵਾਂ ਦੇ ਖੇਤਰ ਵਿਚ 21 ਸਾਲ ਕੀਤੇ ਪੂਰੇ
Bathinda News : ਸਿਹਤ ਸੇਵਾਵਾਂ ਦੇ ਖੇਤਰ ਵਿਚ ਸ਼ਾਨਦਾਰ 21 ਸਾਲ ਪੂਰੇ ਕਰਨ ਦੀ ਖੁਸ਼ੀ ’ਚ ਦਿੱਲੀ ਹਾਰਟ ਇੰਸਟੀਚਿਊਟ ਅਤੇ ਮਲਟੀਸਪੇਸ਼ਲਟੀ ਹਸਪਤਾਲ ਵੱਲੋਂ 15 ਅਪ੍ਰੈਲ 2025, ਦਿਨ ਮੰਗਲਵਾਰ ਨੂੰ ਸੁਭਾ 10 ਵੱਜੇ ਤੋਂ ਦੁਪਹਿਰ 1 ਵੱਜੇ ਤੱਕ ਮੁਫਤ ਮੈਗਾ ਜਾਂਚ ਕੈਂਪ ਲਗਾਇਆ ਜਾਏਗਾ, ਜਿਸ ’ਚ ਵੱਖ-ਵੱਖ ਵਿਭਾਗਾਂ ਦੇ ਸੁਪਰਸਪੈਸ਼ਲਿਸਟ ਡਾਕਟਰ ਮਰੀਜ਼ਾਂ ਦੀ ਮੁਫਤ ਜਾਂਚ ਕਰਨਗੇ।

ਇਹ ਵੀ ਪੜ੍ਹੋ ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ II ਵਿਖੇ ਸ਼ਾਨਦਾਰ ਵਿਦਿਅਕ ਪ੍ਰਾਪਤੀਆਂ ਦਾ ਸਨਮਾਨ

ਹਸਪਤਾਲ ਦੇ ਮੁੱਖ ਪ੍ਰਬੰਧਕ ਸੰਦੀਪ ਪ੍ਰਚੰਦਾ ਨੇ ਦਸਿਆ ਕਿ ਕੈਂਪ ਵਿਚ ਵੱਖ-ਵੱਖ ਲੈਬ ਅਤੇ ਰੇਡੀਓਲੌਜੀਕਲ ਟੈਸਟਾਂ ’ਤੇ 20% ਦੀ ਛੂਟ ਵੀ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕੈਂਪ ’ਚ ਦਿਲ ਦੇ ਰੋਗ ਅਤੇ ਅਪ੍ਰੇਸ਼ਨ, ਹੱਡੀਆਂ ਦੇ ਰੋਗ ਅਤੇ ਅਪ੍ਰੇਸ਼ਨ, ਫੇਫੜੇ ਦੀਆਂ ਬਿਮਾਰੀਆਂ, ਪਿਸ਼ਾਬ ਅਤੇ ਗੁਰਦੇ ਰੋਗ, ਆਮ ਰੋਗ ਅਤੇ ਦਿਮਾਗ ਦੀਆਂ ਬਿਮਾਰੀਆਂ ਦੇ ਡਾਕਟਰ ਮੁਫ਼ਤ ਸੇਵਾਵਾਂ ਦੇਣਗੇ । ਇਸ ਦੇ ਨਾਲ ਹੀ ਡਾਇਟੀਸ਼ੀਅਨ ਵੱਲੋ ਵੀ ਲੋਕਾਂ ਨੂੰ ਖਾਣ-ਪੀਣ ਬਾਰੇ ਉਪਯੋਗੀ ਜਾਣਕਾਰੀ ਦਿੱਤੀ ਜਾਏਗੀ । ਉਨ੍ਹਾਂ ਨੇ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...