spot_img
spot_img

ਸੂਬਾ ਸਰਕਾਰ ਪਿੰਡਾਂ, ਸ਼ਹਿਰਾਂ ਅਤੇ ਸਕੂਲਾਂ ਦੇ ਵਿਕਾਸ ਲਈ ਤਤਪਰ : ਅੰਮ੍ਰਿਤ ਲਾਲ ਅਗਰਵਾਲ

Date:

spot_img

Bathinda News:ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ, ਸ਼ਹਿਰਾਂ ਅਤੇ ਸਕੂਲਾਂ ਦੇ ਵਿਕਾਸ ਲਈ ਤਤਪਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਜੱਸੀ ਬਾਗ ਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੇਨ ਗੇਟ ਅਤੇ ਸਕੂਲ ਵਿੱਚ ਇੰਟਰਲਾਕ ਟਾਇਲਾਂ ਪਾਉਣ ਦੇ ਲਈ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲਾਂ ਵੱਲ ਕੋਈ ਖਾਸ ਧਿਆਨ ਨਹੀਂ ਦਿੱਤਾ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਅਤੇ ਸਿੱਖਿਆ ਲਈ ਕ੍ਰਾਂਤੀਕਾਰੀ ਪਹਿਲਕਦਮੀਆਂ ਕਰ ਰਹੀ ਹੈ।

ਇਹ ਵੀ ਪੜ੍ਹੋ ਜ਼ਿਲ੍ਹੇ ਅੰਦਰ ਸ਼ੁਰੂ ਕੀਤਾ ਜਾਵੇਗਾ ਯੂਥ ਸੰਪਰਕ ਪ੍ਰੋਗਰਾਮ;8 ਜ਼ਿਲ੍ਹਾ ਪੱਧਰੀ ਟੀਮਾਂ ਦਾ ਕੀਤਾ ਜਾਵੇਗਾ ਗਠਨ:ਡਿਪਟੀ ਕਮਿਸ਼ਨਰ

ਇਸ ਮੌਕੇ ਪਿੰਡ ਦੀ ਸਮੂਹ ਪੰਚਾਇਤ ਅਤੇ ਸਕੂਲ ਵੱਲੋਂ ਕੁਝ ਹੋਰ ਜਰੂਰਤਾਂ ਜਿਵੇਂ ਕਿ ਬੱਚਿਆਂ ਦੇ ਖਾਣੇ ਲਈ ਕਿਚਨ ਸ਼ੈੱਡ, ਸਕੂਲ ਲਈ ਜਰਨੇਟਰ ਤੋਂ ਇਲਾਵਾ ਅਤੇ ਪਾਣੀ ਦੀ ਸਟੋਰੇਜ ਕਪੈਸਿਟੀ ਵਧਾਉਣ ਦੀ ਮੰਗ ਰੱਖੀ ਗਈ। ਇਸ ਮੌਕੇ ਚੇਅਰਮੈਨ ਸ਼੍ਰੀ ਅਗਰਵਾਲ ਨੇ ਭਰੋਸਾ ਦਵਾਇਆ ਕਿਹਾ ਕਿ ਉਨ੍ਹਾਂ ਦੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾਵੇਗਾ।
ਇਸ ਤੋਂ ਪਹਿਲਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੂੰ ਸਕੂਲ ਦੇ ਹੈਡ ਟੀਚਰ ਮੈਡਮ ਰਾਜ ਰਾਣੀ ਅਤੇ ਸਮੁੱਚੇ ਸਟਾਫ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਸਕੂਲ ਦਾ ਸਮੁੱਚਾ ਸਟਾਫ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

श्री रामलीला एवं दशहरा कमेटी फेज-1 मोहाली ने शुरू की आयोजन की तैयारियां

👉15 अगस्त से शुरू होगी रामलीला की रिहर्सल, 3-4...

ਦੱਬੇ-ਕੁਚਲੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਐੱਸ.ਸੀ. ਕਮਿਸ਼ਨ ਵਚਨਬੱਧ : ਜਸਵੀਰ ਸਿੰਘ ਗੜ੍ਹੀ

👉ਹੱਕਾਂ ਪ੍ਰਤੀ ਜਾਗਰੂਕਤਾ ਲਈ ਸੰਗਤ ਵਿਖੇ ਵਿਸ਼ਾਲ ਚੇਤਨਾ ਸਮਾਗਮ 👉ਹਰ...