Friday, April 17, 2026
spot_img
spot_img

ਜੇਲ ’ਚੋਂ ਬਾਹਰ ਆਏ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ

Date:

spot_img

Punjab News : ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨੂੰ ਵੱਡੀ ਰਾਹਤ ਮਿਲੀ ਹੈ। ਦਰਥਅਸਲ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਤੋਂ ਬਾਹਰ ਆ ਗਏ ਹਨ। ਉਹ ਪਿਛਲੇ 14 ਮਹੀਨੇ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਵਿਚ ਬੰਦ ਸਨ।

ਇਹ ਵੀ ਪੜ੍ਹੋ : ਟਰਾਂਸਪੋਰਟ ਵਿਭਾਗ ਵੱਲੋਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਲੰਬਿਤ ਮਾਮਲੇ 25 ਅਪ੍ਰੈਲ ਤੱਕ ਨਿਪਟਾਏ ਜਾਣਗੇ: ਹਰਪਾਲ ਸਿੰਘ ਚੀਮਾ

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 2022 ਵਿੱਚ ਧਰਮਸੋਤ ਖਿਲਾਫ਼ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ 15 ਜਨਵਰੀ 2024 ਨੂੰ ਗ੍ਰਿਫਤਾਰ ਕਰ ਲਿਆ ਗਿਆ। ਅਦਾਲਤ ਨੇ ਉਸ ਨੂੰ ਜੰਗਲ ਘੁਟਾਲੇ ਦਾ ਮਾਸਟਰਮਾਈਂਡ ਦੱਸਿਆ ਸੀ। ਇਸ ਤੋਂ ਬਾਅਦ ਉਸ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ। ਇਸ ਤੋਂ ਬਾਅਦ ਹੁਣ ਉਸ ਨੂੰ ਜ਼ਮਾਨਤ ਮਿਲ ਗਈ ਹੈ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...