ਪੰਜਾਬ ‘ਚ ISI ਅੱਤਵਾਦੀ ਗ੍ਰਿਫ਼ਤਾਰ, 2 ਕਿਲੋ RDX, ਗ੍ਰਨੇਡ ਤੇ RPG ਸਮੇਤ ਕਈ ਹਥਿਆਰ ਬਰਾਮਦ

Date:

spot_img

Crime News : ਪੰਜਾਬ ਪੁਲਿਸ ਨੇ ਵਿਦੇਸ਼ਾਂ ਨਾਲ ਜੁੜੇ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਕੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਡਾਇਰੈਕਟਰ ਜਨਰਲ ਆਫ ਪੁਲਿਸ (DGP) ਗੌਰਵ ਯਾਦਵ ਨੇ ਦੱਸਿਆ ਕਿ 2 ISI-ਸਪਾਂਸਰਡ ਟੈਰਰ ਮਾਡਿਊਲਾਂ ਦੇ 13 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ : ਪੰਜਾਬ ਸਿਹਤ ਸੇਵਾਵਾਂ ਦੇ ਖੇਤਰ ’ਚ ਤੇਜ਼ੀ ਨਾਲ ਵੱਧ ਰਿਹਾ ਹੈ ਅੱਗੇ : ਗੁਲਾਬ ਚੰਦ ਕਟਾਰੀਆ

ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇਸ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੀ ਟੀਮ ਨੇ ਬੰਬਾਂ ਤੇ ਹਥਿਆਰਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ :  ਮਨਜਿੰਦਰ ਸਿਰਸਾ ਨੇ ਨਜਾਇਜ਼ ਢਾਬੇ ਵਾਲਿਆਂ ਨੂੰ 24 ਘੰਟਿਆਂ ਦੇ ਅੰਦਰ ਬੰਦ ਕਰਨ ਦਾ ਦਿੱਤਾ ਹੁਕਮ

ਜੋ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਨਿਰਦੇਸ਼ਾਂ ‘ਤੇ ਪਾਬੰਦੀਸ਼ੁਦਾ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀ ਕਈ ਥਾਣਿਆਂ ਤੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ।  ਜਲਦੀ ਹੀ ਸਾਰਿਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।

ਇਹ ਵੀ ਪੜ੍ਹੋ : Canada ‘ਚ ਪੰਜਾਬੀ ਕੁੜੀ ‘ਤੇ ਵਰ੍ਹਿਆ ਗੋਲ਼ੀਆਂ ਦਾ ਮੀਂਹ

ਇਸ ਸਾਰੇ ਮਾਮਲੇ ‘ਤੇ ਬੋਲਦੇ ਹੋਏ DGP ਗੌਰਵ ਯਾਦਵ ਨੇ ਕਿਹਾ, “ਇਹ ਸਾਫ਼ ਹੈ ਕਿ ਪੰਜਾਬ ਵਿਚ ਆਈਐਸਆਈ-ਸਮਰਥਿਤ ਅੱਤਵਾਦੀ ਗਤੀਵਿਧੀਆਂ ਨੂੰ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਪਰ ਖੁਫੀਆ ਜਾਣਕਾਰੀ ਅਧਾਰਤ ਮੁਹਿੰਮ ਰਾਹੀਂ ਇਹ ਯੋਜਨਾ ਅਸਫਲ ਕਰ ਦਿੱਤੀ ਗਈ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...