Thursday, April 30, 2026
spot_img
spot_img

ਕੈਨੇਡਾ ‘ਚ ਪਹਿਲੀਆਂ ਸਿੱਖ ਖੇਡਾਂ ਹੋਈਆਂ ਆਰੰਭ

Date:

spot_img

Canada News : ਕੈਨੇਡਾ ਦੇ ਐਲਬਰਟਾ ਸੂਬੇ ਵਿਚ ਪਹਿਲੀਆਂ ਸਿੱਖ ਖੇਡਾਂ ਸ਼ੁੱਕਰਵਾਰ ਤੋਂ ਸ਼ੁਰੂ ਹੋ ਗਈਆਂ ਜੋ 20 ਅਪ੍ਰੈਲ ਤੱਕ ਜਾਰੀ ਰਹਿਣਗੀਆਂ। ਗੁਰਦਵਾਰਾ ਦਸਮੇਸ਼ ਕਲਚਰ ਸੈਂਟਰ ਦੇ ਚੇਅਰਮੇਨ ਗੁਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਿਖੇ ਹਰ ਸਾਲ ਸਿੱਖ ਖੇਡਾਂ ਕਰਵਾਈਆਂ ਜਾਂਦੀਆਂ ਹਨ ਅਤੇ ਇਸੇ ਰੁਝਾਨ ਨੂੰ ਅੱਗੇ ਵਧਾਉਂਦਿਆਂ ਕੈਲਗਰੀ ਵਿਖੇ ਸਿੱਖ ਖੇਡਾਂ ਦਾ ਉਪਰਾਲਾ ਕੀਤਾ ਗਿਆ ਹੈ। ਪਹਿਲੀਆਂ ਸਿੱਖ ਖੇਡਾਂ ਦੌਰਾਨ 800 ਤੋਂ ਵੱਧ ਖਿਡਾਰੀਆਂ ਦੇ ਸ਼ਮੂਲੀਅਤ ਕਰਨ ਦੀ ਉਮੀਦ ਹੈ।

ਇਹ ਵੀ ਪੜ੍ਹੋ : ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਦੂਜੇ ਪਾਸੇ ਆਸਟ੍ਰੇਲੀਆ ਦੇ ਸਿਡਨੀ ਵਿਖੇ 37ਵੀਆਂ ਸਿੱਖ ਖੇਡਾਂ ਆਰੰਭ ਹੋ ਗਈਆਂ ਅਤੇ ਵਿਰੋਧੀ ਧਿਰ ਦੇ ਆਗੂ ਪੀਟਰ ਡਟਨ ਖਾਸ ਤੌਰ ’ਤੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪੰਜਾਬੀ ਸਭਿਆਚਾਰ ਅਤੇ ਵਿਰਸੇ ਦੀ ਤਰਜਮਾਨੀ ਕਰਦੀਆਂ ਖੇਡਾਂ ਵਿਚ ਸ਼ਾਮਲ ਹੁੰਦਿਆਂ ਮਾਣ ਮਹਿਸੂਸ ਹੋਅ ਰਿਹਾ ਹੈ। ਜਲੰਧਰ ਦੇ ਵਸਨੀਕ ਮਾਸਟਰ ਬਹਾਦਰ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਨਵਦੀਪ ਕੌਰ ਨੇ ਸਿੱਖ ਖੇਡਾਂ ਵਿਚ ਚਾਂਦੀ ਦਾ ਤਮਗਾ ਜਿੱਤਿਆ। ਨਵਦੀਪ ਕੌਰ ਸਿਡਨੀ ਵਿਖੇ ਮਨੁੱਖੀ ਸਰੋਤ ਵਿਭਾਗ ਵਿਚ ਸਭਿਆਚਾਰ ਅਫਸਰ ਵਜੋਂ ਸੇਵਾਵਾਂ ਨਿਭਾਅ ਰਹੀ ਹੈ ਅਤੇ ਦੋ ਬੱਚਿਆਂ ਦੀ ਮਾਂ ਹੈ ਜਿਸ 100 ਮੀਟਰ ਦੌੜ ਵਿਚ ਹਿੱਸਾ ਲੈਂਦਿਆਂ ਸਿਲਵਰ ਮੈਡਲ ਜਿੱਤਿਆ।

Share post:

spot_img

Popular

More like this
Related

पंजाब में भाजपा सरकार बनने पर आमजन को देंगे हरियाणा जैसा सुशासन:नायब सिंह सैनी

👉पंजाब के धानक समाज ने हरियाणा के मुख्यमंत्री से...

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ

👉ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਾਰਸੇਵਾ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

👉ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਫਗਵਾੜਾ...