ਈਸਾਈਆਂ ਦੇ ਸਭ ਤੋਂ ਵੱਡੇ ਧਰਮ ਗੁਰੂ ਦਾ ਹੋਇਆ ਦੇਹਾਂਤ

Date:

spot_img

International News: ਦੁਨੀਆਂ ਦੇ ਵੱਡੇ ਧਰਮਾਂ ਵਿਚ ਸ਼ੁਮਾਰ ਈਸਾਈ ਭਾਈਚਾਰੇ ਦੇ ਸਭ ਤੋਂ ਵੱਡੇ ਧਾਰਮਿਕ ਗੁਰੂ ਪੋਪ ਫ਼ਰਾਂਸਿਕ ਦਾ ਅੱਜ ਦੇਹਾਂਤ ਹੋ ਗਿਆ। 88 ਸਾਲਾਂ ਪੋਪ ਪਿਛਲੇ ਕੁੱਝ ਸਮੇਂ ਤੋਂ ਕਿਡਨੀਆ ਅਤੇ ਫ਼ੇਫੜਿਆਂ ਦੇ ਰੋਗ ਤੋਂ ਪੀੜਤ ਸਨ। ਉਨ੍ਹਾਂ ਦੀ ਮੌਤ ’ਤੇ ਈਸਾਈ ਭਾਈਚਾਰੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਵੈਟਕਿਨ ਸਿਟੀ ਵਿਚ ਪੋਪ ਦੇ ਦੇਹਾਂਤ ਤੋਂ ਬਾਅਦ 9 ਦਿਨਾਂ ਦੇ ਸੋਗ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ ਆਪਣੀ ਅਧਿਕਾਰਤ ਫ਼ੇਰੀ ’ਤੇ ਪਹਿਲੀ ਵਾਰ ਭਾਰਤ ਪੁੱਜੇ ਅਮਰੀਕਾ ਦੇ ਉੱਪ ਰਾਸ਼ਟਰਪਤੀ

ਅੱਜ ਭਾਰਤ ਦੇ ਦੌਰੇ ’ਤੇ ਆਏ ਅਮਰੀਕਾ ਦੇ ਉਪ ਰਾਸਟਰਪਤੀ ਜੈਂਡੀ ਵੈਂਸ ਬੀਤੇ ਕੱਲ ਹੀ ਉਨ੍ਹਾਂ ਨੂੰ ਮਿਲਕੇ ਆਏ ਸਨ, ਜਿਸਦੀ ਤਸਵੀਰਾਂ ਅਤੇ ਵੀਡੀਓ ਸੋਸਲ ਮੀਡੀਆ ’ਤੇ ਵਾਈਰਲ ਹੋ ਰਹੀ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇੱਕ ਟਵੀਟ ਕਰਕੇ ਪੋਪ ਫ਼ਰਾਂਸਿਕ ਦੇ ਦੇਹਾਂਤ ਉਪਰ ਦੁੱਖ ਪ੍ਰਗਟ ਕੀਤਾ ਹੈ। ਜਿਕਰਯੋਗ ਹੈ ਕਿ ਪੋਪ ਫ਼ਰਾਂਸਿਕ ਰੋਮਨ ਕੈਥੋਲਿਕ ਚਰਚ ਦੇ ਮੁਖੀ ਸਨ। ਉਨ੍ਹਾਂ ਆਪਣਾ ਸਾਰਾ ਜੀਵਨ ਪ੍ਰਭੂੁ ਦੇ ਚਰਨਾਂ ਵਿਚ ਗੁਜ਼ਾਰ ਦਿੱਤਾ। ਉਹ ਆਪਣੇ ਪਿਆਰ ਭਰੇ ਰਵੱਈਏ ਦੇ ਗਰੀਬਾਂ ਦੇ ਮਸੀਹਾ ਵਜੋਂ ਯਾਦ ਕੀਤੇ ਜਾਂਦੇ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...