ਮਾਲ ਵਿਭਾਗ ਦੇ 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

Date:

spot_img

Chandigarh News:ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿਚ ਮੁੜ ਵੱਡਾ ਫੇਰਬਦਲ ਕਰਦਿਆਂ ਅੱਜ 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਉਧਰ ਇੰਨ੍ਹਾਂ ਤਬਾਦਲਿਆਂ ਬਾਰੇ ਜਾਰੀ ਬਿਆਨ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਹੈ।

ਇਹ ਵੀ ਪੜ੍ਹੋ Big News: ਨਗਰ ਨਿਗਮ ਦਾ ATP ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਇਸ ਤੋਂ ਇਲਾਵਾ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਦਫਤਰਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਜਿਸ ਦੇ ਚੱਲਦਿਆਂ ਇਹ ਤਬਾਦਲੇ ਕੀਤੇ ਗਏ ਹਨ।ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਵੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਮਿਲਣ ਉੱਤੇ ਅਜਿਹੀ ਕਾਰਵਾਈ ਤੁਰੰਤ ਕੀਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...