ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਵਿੱਚ ਹੋਏ ਕਤਲੇਆਮ ‘ਤੇ ਦੁੱਖ ਪ੍ਰਗਟਾਇਆ

Date:

spot_img

Chandigarh News:ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਮਾਸੂਮ ਸੈਲਾਨੀਆਂ ਦੇ ਕਤਲ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਧਰਮ ਮਾਸੂਮ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ। ਉਹਨਾਂ ਕਿਹਾ ਕਿ ਅੱਤਵਾਦੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰ ਸਕੇ।ਦੁਖੀ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਤ੍ਰਾਸਦੀ ਨਾ ਵਾਪਰੇ ਅਤੇ ਪਰਮਾਤਮਾ ਮ੍ਰਿਤਕ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

विकसित भारत संकल्प सम्मेलन में ग्रामीण भारत के विकास पर हुआ मंथन’

👉’उद्योग एवं वाणिज्य मंत्री राव नरबीर सिंह ने मुख्य...