ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਗਦੀ ਅਤੇ ਸੋਨਾ ਚੋਰੀ ਕਰਨ ਦੇ ਦੋਸ਼ਾਂ ਹੇਠ ਇੱਕ ਔਰਤ ਸਹਿਤ 3 ਨੂੰ ਕੀਤਾ ਕਾਬੂ

Date:

spot_img

Sri Muktsar Sahib News: ਪਿਛਲੇ ਦਿਨੀਂ ਸ਼ਹਿਰ ਦੀ ਨਾਰੰਗ ਕਲੋਨੀ ਦੇ ਵਾਸੀ ਹਰਿੰਦਰ ਸਿੰਘ ਦੇ ਘਰੋਂ ਨਕਦ ਕੈਸ਼ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ਾਂ ਹੇਠ ਪੁਲਿਸ ਵੱਲੋਂ 2 ਵਿਅਕਤੀਆਂ ਅਤੇ 01 ਔਰਤ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਮੁੱਖ ਅਫਸਰ ਇੰਸਪੈਕਟਰ ਜਸਕਰਨ ਸਿੰਘ ਨੇ ਦੱਸਿਆ ਕਿ ਹਰਿੰਦਰ ਕੁਮਾਰ ਪੁੱਤਰ ਦਰਸ਼ਨ ਲਾਲ ਪੁੱਤਰ ਹੰਸ ਰਾਜ ਵਾਸੀ ਗਲੀ ਨੰਬਰ 4 ਨਾਰੰਗ ਕਾਲੋਨੀ ਸ੍ਰੀ ਮੁਕਤਸਰ ਸਾਹਿਬ ਨੇ ਬਿਆਨ ਦਿੱਤਾ ਆਪਣੇ ਪੂਰੇ ਪਰਿਵਾਰ ਸਮੇਤ ਆਪਣੀ ਲੜਕੀ ਦੇ ਵਿਆਹ ਵਿਚ ਰਾਤ 9:30 ਤੋਂ ਲੈ ਕੇ ਵਿਆਹ ਖਤਮ (ਸੁਬਹਾ) ਹੋਣ ਤੱਕ ਰਹੇ, ਜੱਦ ਵਾਪਸ ਘਰ ਪਰਤੇ ਤਾਂ ਵੇਖਿਆ ਕਿ ਘਰ ਵਿੱਚ ਸਮਾਨ ਖਿਲਰਿਆ ਪਿਆ ਅਤੇ ਅਲਮਾਰੀ ਵਿੱਚ ਪਈ ਨਕਦੀ ਅਤੇ ਸੋਨਾ ਕਿਸੇ ਨਾ-ਮਾਲੂਮ ਵਿਅਕਤੀਆਂ ਵੱਲੋਂ ਚੋਰੀ ਹੋਇਆ ਪਿਆ ਸੀ।

ਇਹ ਵੀ ਪੜ੍ਹੋ ਵੱਡੀ ਕਾਰਵਾਈ; ਐਸ ਐਸ ਪੀ ਵੱਲੋਂ ਦੋ ਥਾਣੇਦਾਰ ਤੇ ਇੱਕ ਹੌਲਦਾਰ ਨੌਕਰੀਓ ਬਰਖਾਸਤ

ਜਿਸਤੇ ਪੁਲਿਸ ਨੇ ਮੌਕੇ ਤੇ ਬਿਆਨ ਪਰ ਮੁਕੱਦਮਾ ਨੰਬਰ 71 ਮਿਤੀ 21.04.2025 ਅ.ਧ 331(4),305(ਏ) ਬੀ.ਐੱਨ.ਐੱਸ ਥਾਣਾ ਸਿਟੀ ਸ.ਮ.ਸ ਬ/ਖ ਨਾ-ਮਾਲੂਮ ਵਿਅਕਤੀਆਂ ਦੇ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ।ਦੁਰਾਨੇ ਤਫਤੀਸ਼ ਪੁਲਿਸ ਵੱਲੋਂ ਨਗਦੀ ਅਤੇ ਸੋਨਾ ਚੋਰੀ ਕਰਨ ਵਾਲੇ ਮੁਲਜਮਾਂ ਨੂੰ ਕਾਬੂ ਕੀਤਾ ਗਿਆ। ਜਿੰਨਾਂ ਦੀ ਪਹਿਚਾਣ ਧਰਮਵੀਰ ਉਰਫ ਸੋਨੀ ਵਾਸੀ ਕੱਚਾ ਉਦੇਕਰਨ ਰੋਡ, ਅਜੇ ਸਿੰਘ ਉਰਫ ਭੋਲਾ ਵਾਸੀ ਤਿਲਕ ਨਗਰ ਅਤੇ ਸ਼ਾਲੂ ਰਾਣੀ ਵਾਸੀ ਤਿਲਕ ਨਗਰ ਵਜੋਂ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...