ਪਹਿਲਗਾਮ ਅੱਤਵਾਦੀ ਹਮਲਾ; ਰਾਹੁਲ ਗਾਂਧੀ ਪੁੱਜੇ ਕਸ਼ਮੀਰ, ਜਾਣਿਆ ਜਖ਼ਮੀਆਂ ਦਾ ਹਾਲ-ਚਾਲ

Date:

spot_img

👉ਮੁੱਖ ਮੰਤਰੀ ਉਮਰ ਅਬਦੁੱਲਾ ਤੇ ਸਥਾਨਕ ਨਾਲ ਲੋਕਾਂ ਨਾਲ ਵੀ ਕੀਤੀ ਗੱਲਬਾਤ
Srinagar News: ਦੋ ਦਿਨ ਪਹਿਲਾਂ ਪਹਿਲਗਾਮ ਘਾਟੀ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਅੱਜ ਸ਼ੁੱਕਰਵਾਰ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸ਼੍ਰੀਨਗਰ ਪੁੱਜੇ। ਇਸ ਦੌਰਾਨ ਉਨ੍ਹਾਂ ਇਸ ਅੱਤਵਾਦੀ ਹਮਲੇ ’ਚ ਜਖ਼ਮੀ ਹੋਏ ਸੈਲਾਨੀਆਂ ਤੇ ਹੋਰਨਾਂ ਲੋਕਾਂ ਦਾ ਹਸਪਤਾਲ ਦੇ ਅੰਦਰ ਜਾ ਕੇ ਹਾਲ-ਚਾਲ ਪੁੱਛਿਆ।

ਇਹ ਵੀ ਪੜ੍ਹੋ ਪਹਿਲਗਾਮ ਹਮਲੇ ’ਚ ਸ਼ਾਮਲ ਸ਼ੱਕੀ ਅੱਤਵਾਦੀਆਂ ’ਤੇ ਭਾਰਤੀ ਫ਼ੌਜ ਦਾ ਵੱਡਾ Action 

ਇਸਤੋਂ ਇਲਾਵਾ ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਵੀ ਮੀਟਿੰਗ ਕੀਤੀ ਤੇ ਨਾਲ ਹੀ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼੍ਰੀ ਗਾਂਧੀ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਸਰਕਾਰ ਨੂੰ ਸਖ਼ਤ ਤੋਂ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ ਤੇ ਮੂੰਹ ਤੋੜਵਾ ਜਵਾਬ ਦੇਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

Minister Harpal Singh Cheema ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

👉ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ...

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

👉ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ ਕੀਤਾ...