spot_img
spot_img

ਬਦਮਾਸ਼ਾਂ ਨੇ ਨਾਬਾਲਗ ਮੁੰਡੇ ਨਾਲ ਟੱਪੀਆਂ ਹੱਦਾਂ, ਫਿਰ ਕੀਤੀ ਵੀਡੀਓ ਵਾਇਰਲ, ਪਰਿਵਾਰ ਰਹਿ ਗਿਆ ਹੱਕਾ ਬੱਕਾ

Date:

spot_img

Punjab News ; ਤਰਨਤਾਰਨ ਜ਼ਿਲ੍ਹੇ ’ਚ ਇਕ ਨਾਬਾਲਿਗ ਮੁੰਡੇ ਨਾਲ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਹੀ ਨਹੀਂ ਬਦਫੈਲੀ ਕਰਨ ਤੋਂ ਬਾਅਦ ਨਾਬਾਲਗ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਕੀਤੀ ਗਈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਇਕ ਪਿੰਡ ਦੀ ਔਰਤ ਨੇ ਪੁਲਸ ਦੱਸਿਆ ਕਿ ਬੀਤੀ 21 ਅਪ੍ਰੈਲ ਨੂੰ ਜਦੋਂ ਉਸਦਾ ਨਾਬਾਲਿਗ ਬੇਟਾ (15) ਘਰ ਆਇਆ ਤਾਂ ਉਸ ਦੀ ਪੈਂਟ ਖੂਨ ਨਾਲ ਲਿਬੜੀ ਹੋਈ ਸੀ। ਜਦੋਂ ਉਸਨੇ ਆਪਣੇ ਬੇਟੇ ਨੂੰ ਇਸ ਬਾਰੇ ਪੁੱਛਿਆ ਤਾਂ ਉਹ ਉੱਚੀ-ਉੱਚੀ ਰੋਣ ਲੱਗ ਪਿਆ। ਬੀਤੀ 23 ਅਪ੍ਰੈਲ ਨੂੰ ਉਸਦੇ ਭਤੀਜੇ ਵੱਲੋਂ ਉਸ ਦੇ ਬੇਟੇ ਦੀ ਹੀ ਇਕ ਵਾਇਰਲ ਹੋਈ ਵੀਡੀਓ ਵਿਖਾਈ ਗਈ।

ਇਹ ਵੀ ਪੜ੍ਹੋ : ਬਠਿੰਡਾ ਦੇ ਆਦਰਸ਼ ਸਕੂਲ ਚਾਉਕੇ ਦਾ ਪ੍ਰਬੰਧ ਸਰਕਾਰ ਨੇ ਐਸਡੀਐਮ ਨੂੰ ਸੌਪਿਆ

ਜਿਸ ਤੋਂ ਬਾਅਦ ਉਸ ਦੇ ਬੇਟੇ ਨੇ ਦੱਸਿਆ ਕਿ ਬੀਤੀ 21 ਅਪ੍ਰੈਲ ਨੂੰ ਜਦੋਂ ਉਹ ਅੱਡੇ ਉਪਰ ਬੱਸ ਤੋਂ ਹੇਠਾਂ ਉਤਰਿਆ ਤਾਂ ਜਸ਼ਨਪ੍ਰੀਤ ਸਿੰਘ ਅਤੇ ਗੁਰਮਨ ਸਿੰਘ ਉਸ ਨੂੰ ਕਰਿਆਨਾ ਸਟੋਰ ਨੇੜੇ ਘੇਰ ਕੇ ਵਿਸ਼ਵਪ੍ਰੀਤ ਸਿੰਘ ਦੇ ਘਰ ਲੈ ਗਏ, ਜਿੱਥੇ ਉਸ ਨਾਲ ਗਲਤ ਕੰਮ ਕੀਤਾ ਅਤੇ ਉਸਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਪਰ ਵਾਇਰਲ ਕਰ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ. ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਅਤੇ ਗੁਰਮਨ ਸਿੰਘ ਖਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਦੀ ਅਗਲੇਰੀ ਕਾਰਵਾਈ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

राखीगढ़ी विश्व मानचित्र पर भारत की प्राचीन सभ्यता का सबसे सशक्त प्रतीक बनेगा : मुख्यमंत्री

👉8 हजार वर्ष पुरानी सरस्वती-सिंधु सभ्यता को आधुनिक तकनीक...