ਆਂਗਣਵਾੜੀ ਵਰਕਰਾਂ 28 ਨੂੰ ਕਰਨਗੀਆਂ ਵਿਤ ਮੰਤਰੀ ਦੇ ਹਲਕੇ ’ਚ ਰੋਸ ਮਾਰਚ

Date:

spot_img

ਸੁਖਜਿੰਦਰ ਮਾਨ
ਬਠਿੰਡਾ, 25 ਨਵੰਬਰ: ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ 28 ਨਵੰਬਰ ਨੂੰ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਹਲਕੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸਹਿਰ ਦੇ ਬਜਾਰਾਂ ਵਿੱਚ ਰੋਸ ਮਾਰਚ ਕਰਕੇ ਸਹਿਰ ਵਾਸੀਆਂ ਨੂੰ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਜਾਣੂੰ ਕਰਵਾਉਣਗੀਆਂ ਤੇ ਦੱਸਣਗੀਆਂ ਕਿ ਪਿਛਲੇਂ ਪੰਜ ਸਾਲਾਂ ਵਿੱਚ ਉਕਤ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਇੱਕ ਵੀ ਮੰਗ ਨਹੀਂ ਮੰਨੀ ਤੇ ਉਲਟਾ ਝੂਠੇ ਲਾਰਿਆਂ ਵਿੱਚ ਹੀ ਰੱਖਿਆ ਹੈ ।

LEAVE A REPLY

Please enter your comment!
Please enter your name here

spot_img

Share post:

Popular

More like this
Related

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਮੇਰੇ ਕੰਮ ਦਾ ਮੁਕਾਬਲਾ ਕਰਨ ਤੋਂ ਅਸਮਰੱਥ ਵਿਰੋਧੀ ਧਿਰ...

CM Bhagwant Singh Mann ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

👉ਸਰਪੰਚ ਦਿਨ-ਰਾਤ ਪਿੰਡਾਂ ਦੀ ਸੇਵਾ ਕਰਦੇ ਹਨ, ਉਹ ਮਾਣ-ਸਤਿਕਾਰ...