Punjab News: ਪੰਜਾਬ ਸਰਕਾਰ ਨੇ ਅੱਜ ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਹਨ। ਇਹਨਾਂ ਤਬਾਦਲਿਆਂ ਦੇ ਵਿੱਚ ਅੱਠ ਆਈਪੀਐਸ ਅਧਿਕਾਰੀਆਂ ਨੂੰ ਇਧਰੋਂ ਉਧਰ ਕੀਤਾ ਗਿਆ ਹੈ। ਬਦਲੇ ਗਏ ਅਧਿਕਾਰੀਆਂ ਵਿੱਚ ਜ਼ਿਆਦਾਤਰ ਰੇਂਜਾਂ ਦੇ ਡੀਆਈਜੀ ਸ਼ਾਮਲ ਹਨ ।
ਇਹ ਵੀ ਪੜ੍ਹੋ Punjab Police ਦੇ DSP ਨਾਲ ਵੱਜੀ ਸਵਾ 22 ਲੱਖ ਦੀ ਠੱਗੀ, ਪਿਊ-ਪੁੱਤ ਵਿਰੁਧ ਪਰਚਾ ਦਰਜ਼

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





