CM ਭਗਵੰਤ ਮਾਨ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਬੰਧੀ ਕੀਤੀ ਉੱਚ ਪੱਧਰੀ ਮੀਟਿੰਗ

Date:

spot_img

Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵੀਰਵਾਰ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਵਿਚਾਰ ਚਰਚਾ ਕਰਨ ਲਈ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਗਈ। ਮੁੱਖ ਮੰਤਰੀ ਦੀ ਅਗਵਾਈ ਹੇਠ ਉਨਾਂ ਦੇ ਨਿਵਾਸ ’ਚ ਹੋਈ ਇਸ ਮੀਟਿੰਗ ’ਚ ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਰਹੇ। ਸੂਚਨਾ ਦੇ ਮੁਤਾਬਿਕ ਮੀਟਿੰਗ ਦੌਰਾਨ ਮੁੱਖ ਮੰਤਰੀ ਸ: ਮਾਨ ਨੇ ਸੂਬੇ ਦੀ ਮੌਜੂਦਾ ਕਾਨੂੰਨ-ਵਿਵਸਥਾ ’ਤੇ ਅਧਿਕਾਰੀਆਂ ਤੋਂ ਰਿਪੋਰਟ ਲਈ । ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਰਾਜ ’ਚ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਪੂਰੇ ਇੰਤਜ਼ਾਮ ਕੀਤੇ ਜਾਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

👉ਮੀਤ ਹੇਅਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ 1100...

Water Resources Minister Barinder Kumar Goyal ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

👉ਕਰੀਬ 3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ...

DAV College ਬਠਿੰਡਾ ਨੇ ਪੰਛੀਆਂ ਦੇ ਨਿਵਾਸ ਸਥਾਨ ਸੰਭਾਲ ਪਹਿਲਕਦਮੀ, ਖਾਦ ਵੰਡ ਮੁਹਿੰਮ ਅਤੇ ਬੀਜ ਪ੍ਰਦਰਸ਼ਨੀ ਦਾ ਆਯੋਜਨ ਕੀਤਾ

Bathinda News: ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ (ਆਈਡੀਬੀ) ਅਤੇ ਵਿਸ਼ਵ...