Bathinda News: Bathinda ਸ਼ਹਿਰ ਦੇ ਜੁਝਾਰ ਸਿੰਘ ਨਗਰ ਦੀ ਗਲੀ ਨੰਬਰ-7 ਦੇ ਇੱਕ ਖਾਲੀ ਪਲਾਟ ਵਿੱਚੋਂ ਇੱਕ ਨੌਜਵਾਨ ਦੀ ਗਲੀ-ਸੜੀ ਲਾਸ਼ ਬਰਾਮਦ ਹੋਣ ਦੀ ਸੂਚਨਾ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਮੋਹਨ ਪਾਸਵਾ (25 ਸਾਲ) ਪੁੱਤਰ ਦਿਨੇਸ਼ ਪਾਸਵਾਨ ਵਾਸੀ ਬਾਬਾ ਫ਼ਰੀਦ ਨਗਰ ਦੇ ਤੌਰ ‘ਤੇ ਹੋਈ ਹੈ।
ਇਹ ਵੀ ਪੜ੍ਹੋ ਚੰਡੀਗੜ੍ਹ ‘ਚ 40 ਸਾਲ ਪਹਿਲਾਂ ਬਣੀ ਫ਼ਰਨੀਚਰ ਮਾਰਕੀਟ ‘ਤੇ ਪ੍ਰਸ਼ਾਸਨ ਦਾ ਚੱਲਿਆ ਪੀਲਾ ਪੰਜ਼ਾ
ਮ੍ਰਿਤਕ ਨੌਜਵਾਨ ਪਿਛਲੇ ਦੋ ਦਿਨਾਂ ਤੋਂ ਲਾਪਤਾ ਚੱਲ ਰਿਹਾ ਸੀ। ਖਾਲੀ ਪਲਾਟ ਵਿਚ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ‘ਤੇ ਸਮਾਜ ਸੇਵੀ ਸੰਸਥਾ ਨੌਜ਼ਵਾਨ ਵੈਲਫੇਰ ਸੋਸਾਇਟੀ ਬਠਿੰਡਾ ਦੇ ਵਲੰਟੀਅਰ ਮੌਕੇ ‘ਤੇ ਪੁੱਜੇ ਅਤੇ ਲਾਸ਼ ਨੂੰ ਥਾਣਾ ਕੈਂਟ ਦੀ ਪੁਲਿਸ ਅਤੇ ਫ਼ੋਰੇਂਸਿਕ ਟੀਮ ਦੀ ਹਾਜ਼ਰੀ ਵਿਚ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ। ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





