Friday, May 1, 2026
spot_img
spot_img

ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਹੋਰ ਉਮੀਦਵਾਰ ਦਾ ਐਲਾਨ।

Date:

spot_img

ਵਿਨਰਜੀਤ ਸਿੰਘ ਗੋਲਡੀ ਹੋਣਗੇ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ।
ਸੁਖਜਿੰਦਰ ਮਾਨ
ਚੰਡੀਗੜ੍ਹ 4 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 1 ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਨੌਂਜਵਾਨ ਆਗੂ ਅਤੇ ਪੀ.ਆਰ.ਟੀ.ਸੀ ਦੇ ਸਾਬਕਾ ਵਾਈਸ ਚੇਅਰਮੈਨ ਸ. ਵਿਨਰਜੀਤ ਸਿੰਘ ਗੋਲਡੀ ਪਾਰਟੀ ਦੇ ਉਮੀਦਵਾਰ ਹੋਣਗੇ। ਸ. ਵਿਨਰਜੀਤ ਸਿੰਘ ਗੋਲਡੀ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਹਨ ਅਤੇ ਚੰਗੇ ਪੜੇ ਲਿਖੇ ਇਨਸਾਨ ਹਨ। ਅੱਜ ਦੇ ਐਲਾਨ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ 91 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

Share post:

spot_img

Popular

More like this
Related

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦਾ ਸਭ ਤੋਂ ਵੱਧ GST ਪ੍ਰਾਪਤੀ

Chandigarh News: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ...